ਪੰਨਾ:Guru Granth Sahib Ji.pdf/776

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਦੀ ਨੂੰ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋ ਕ ਜੋਤਿ ਮਿਲਾਈ ॥੪॥੧॥੪॥ ਸੂਹੀ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ॥ ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਹੈ ਨਾਮਿ ਵਿਗਾਸੇ ॥੧॥ ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ . ਨ ਵਿਛੁੰਨਿਆ ਮਿਲੁ ਸਬਦਿ ਗੁਰੁ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਨੂੰ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥ ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਲੈਂਦੇ ਦੇ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਕਿ ਦੀ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੁ ਬਿਨੁ ਨਾਵੈ ਪਚਿ ਪਚਿ ਮੁਇਆ ॥੩॥ ਗੁਰੁ ਸੁੰਦਰ ਤੋਂ • ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਨ ਖਿਨੁ ਖਿਨੁ ਵਾਰਿਆ ॥੪॥੧॥੫॥ ਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ. ਨੂੰ ਇਨਿ ਮਨਮੁਖਿ ਮੂੜਿ ਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ ਵਸਿ ਆਣਿਹੁ ਵੇ . ਕ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ਦੁਖਿ ਰੈਣਿ ਦੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਕਿ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੁਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਤੇ ਸੁਖਿ ਸਉਦਿਆ ॥੨॥ ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਕੇ