ਪੰਨਾ:Guru Granth Sahib Ji.pdf/793

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੰਗਿ ਰੂਲੇ ॥੪॥੩॥ ਸੂਹੀ ਕਬੀਰ ਜੀਉ ਲਲਿਤ ॥ ਥਾਕੇ ਨੈਨ ਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥ ਜਰਾ ਦੀ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥੧॥ ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥ ਬਿਰਥਾ ਕਿ ਜਨਮੁ ਗਵਾਇਆ ॥੧॥ ਰਹਾਉ ॥ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥ਜੇ ਘਟੁ ਜਾਇ ਪੈਕ ਪ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥੨॥ ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥ਹੁਕਮੈ ਤੇ ਦੇ ਬੁਝੈ ਚਉਪੜਿ ਖੇਲੈ ਮਨੁ ਜਿਣਿ ਢਾਲੇ ਪਾਸਾ ॥੩॥ ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੁ ਨ ਨਾਸਾ ॥ ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥੪॥੪॥ ਸੂਹੀ ਲਲਿਤ ਕਬੀਰ ਜੀਉ ॥ ਏਕੁ : ਕੋਟੁ ਪੰਚ ਸਿਕਦਾਰਾ ਪੰਚੇ ਮਾਗਹਿ ਹਾਲਾ ॥ ਜਿਮੀ ਨਾਹੀ ਮੈ ਕਿਸੀ ਕੀ ਬੋਈ ਐਸਾ ਦੇਨੁ ਦੁਖਾਲਾ ॥੧॥ ਹਰਿ ਕੇ ਲੋਗਾ ਮੋ ਕਉ ਨੀਤਿ ਡਸੇ ਪਟਵਾਰੀ ॥ ਊਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਕਿ ਉਬਾਰੀ ॥੧॥ ਰਹਾਉ ॥ ਨਉ ਡਾਡੀ ਦਸ ਮੁਸਫ ਧਾਵਹਿ ਰਈਅਤਿ ਬਸਨ ਨ ਦੇਹੀ ॥ ਡੋਰੀ ਪੂਰੀ ਮਾਪਹਿ ਨਾਹੀ ਬਹੁ ਬਿਸਟਾਲਾ ਲੇਹੀ ॥੨॥ ਬਹਤਰਿ ਘਰ ਇਕੁ ਪੁਰਖੁ ਸਮਾਇਆ ਉਨਿ ਦੀਆ ਨਾਮੁ ਲਿਖਾਈ ॥ ਧਰਮ ਰਾਇ ਕਿ ਕਾ ਦਫਤਰੁ ਸੋਧਿਆ ਬਾਕੀ ਰਿਜਮ ਨ ਕਾਈ ॥੩॥ ਸੰਤਾ ਕਉ ਮਤਿ ਕੋਈ ਨਿੰਦਹੁ ਸੰਤ ਰਾਮੁ ਹੈ ਏਕੁ ॥ ਕਹੁ ਕਬੀਰ ਮੈ ਸੋ ਗੁਰੁ ਪਾਇਆ ਜਾ ਕਾ ਨਾਉ ਬਿਬੇਕੁ ॥੪॥੫॥ ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ॥ ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ॥ ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥੧॥ ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥ ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ . ਕ ਨ ਸਾਥੀ ਗਵਨੁ ਇਕੇਲਾ ॥੨॥ ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥ ਕਿ ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥ ਸੁਹੀ ॥ ਜੋ ਦਿਨ ਆਵਹਿ ਸੋ ਕਿ ਦੀ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ