ਪੰਨਾ:Guru Granth Sahib Ji.pdf/798

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਨੂੰ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ ਬਿਲਾਵਲੁ ਮਹਲਾ ੩ ॥ ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥ ਕਿ ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥ ਮੰਗਲੁ ਨਾਰੀ ਗਾਵਹਿ ਆਏ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥ ਕਿ ਹਉ ਤਿਨ ਬਲਿਹਾਰੈ ਜਿਨ ਹਰਿ ਮੰਨਿ ਵਸਾਏ ॥ ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਤੇ ਸੁਭਾਏ ॥੧॥ ਰਹਾਉ ॥ ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ ਆਪੇ ਸੋਭਾ ਸਦ ਹੀ ॥ ਪਾਏ ॥ ਗੁਰਮੁਖਿ ਮੇਲੇ ਮੇਲਿ ਮਿਲਾਏ ॥੨॥ ਗੁਰਮੁਖਿ ਰਾਤੇ ਸਬਦਿ ਰੰਗਾਏ ॥ ਨਿਜ ਘਰਿ ਵਾਸਾ ਹਰਿ ਗੁਣ ਗਾਏ ॥ ਰੰਗਿ ਚਲੂਲੈ ਹਰਿ ਰਸਿ ਭਾਏ ॥ ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥ ਅੰਤਰਿ ਸਬਦੁ ਮਿਟਿਆ । ਅਗਿਆਨੁ ਅੰਧੇਰਾ ॥ ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ॥ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥ ਨਾਨਕ ਨੂੰ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥ ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਨੂੰ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਦੀ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ • ਰਹਾਉ ॥ ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਹੈ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਕਿ ਨਾਨਕ ਕ੍ਰਿਸ਼ਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦llo ਰਾਗੁ ਬਿਲਾਵਲੁ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ॥ ਕੇ ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਰੇ ਤਿਉ ਕਰਨਾ ॥ ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ