ਪੰਨਾ:Guru Granth Sahib Ji.pdf/804

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਰ ਚਰਨ ਪਿਆਰੇ ॥੧॥ ਰਹਾਉ ॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥ ॥੨॥ ਦੁਖ ਸੁਖ ਕਰਤ ਜਨਮਿ ਫੁਨਿ ਮੁਆ ॥ ਚਰਨ ਕਮਲ ਗੁਰਿ ਆਮੁ ਦੀਆ ॥੩॥ ਅਗਨਿ ਸਾਗਰ ਦੇ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥ ਬਿਲਾਵਲੁ ਮਹਲਾ ੫ ॥ ਤਨੁ ਮਨੁ * ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ 5 ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥ ਬਿਲਾਵਲੁ ਮਹਲਾ ੫ ॥ ਮਾਤ ਪਿਤਾ ਕ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਨ ਕਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਮੈਂ ਤੇ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਕੇ ਦੀ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦ll ਬਿਲਾਵਲੁ ਮਹਲਾ ੫ ॥ ਗੁਰੁ ਪੂਰਾ ਵਡਭਾਗੀ ਤੇ ਪਾਈਐ ॥ ਮਿਲਿ ਸਾਧੂ ਹਰਿ ਨਾਮੁ ਧਿਆਈਐ ॥੧॥ ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥ ਕਿਲਬਿਖ ਕਾਟੈ ਭਜੁ ਕੇ ਗੁਰ ਕੇ ਚਰਨਾ ॥੧॥ ਰਹਾਉ ॥ ਅਵਰਿ ਕਰਮ ਸਭਿ ਲੋਕਾਚਾਰ ॥ ਮਿਲਿ ਸਾਧੂ ਸੰਗਿ ਹੋਇ ਉਧਾਰ ॥੨॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ॥ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥੩॥ ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥ ਨੇ ਸਾਧੂ ਧੂਰਿ ਮਿਲੈ ਨਿਸਤਰੀਐ ॥੪॥੬॥੧੧॥l ਬਿਲਾਵਲੁ ਮਹਲਾ ੫ ॥ ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥ ਨੂੰ ਸਗਲ ਮਨੋਰਥ ਪੂਰਨ ਆਸੀਨਾ ॥੧॥ ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥ ਕਰਿ ਕਿਰਪਾ ਅਪੁਨਾ ਨਾਮੁ ਕ ਕਿ ਦੀਨਾ ॥੧॥ ਰਹਾਉ ॥ ਅੰਧ ਕੂਪ ਤੇ ਕਰੁ ਗਹਿ ਲੀਨਾ ॥ ਜੈ ਜੈ ਕਾਰੁ ਜਗਤਿ ਪ੍ਰਟੀਨਾ ॥੨॥ ਨੀਚਾ ਤੇ ਊਚ ਕਿ ਕਿ ਉਨ ਪੁਰੀਨਾ ॥ ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥੩॥ ਮਨ ਤਨ ਨਿਰਮਲ ਪਾਪ ਜਲਿ ਖੀਨਾ ॥ ਕਹੁ ਕਿ ਦੇ ਨਾਨਕ ਪ੍ਰਭ ਭਏ ਸੀਨਾ ॥੪॥੭॥੧੨॥ ਬਿਲਾਵਲੁ ਮਹਲਾ ੫ ॥ ਸਗਲ ਮਨੋਰਥ ਪਾਈਅਹਿ ਮੀਤਾ ॥ ਤੇ