ਪੰਨਾ:Guru Granth Sahib Ji.pdf/810

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧੁਨੀਤਾ ॥੩॥ ਕਵਨ ਵਡਾਈ ਕਹਿ ਕੇ ? ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭ ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਹਿ ਬੇਧਿਆ ਮਿਥਿਆ 1 ਬਿਖਿਆਦਿ ॥੧॥ ਐਸੀ ਪੇਖੀ ਨੇ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥ ॥੧॥ ਰਹਾਉ ॥ ਰੂਪ ਧੁਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥ ਤੇ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮ll ਨ ਬਿਲਾਵਲੁ ਮਹਲਾ ੫ ॥ ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ॥ ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥ ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥ ਉਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥ ਪੁੰਜੀ ਸਾਬਤੁ ਘਣੋ ਲਾਭੁ ਹਿ ਸੋਭਾ ਸੇਤ ॥੨॥ ਨਿਹਚਲ ਦੇ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥ ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥ ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥ ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰਿਤ ॥੪॥੬॥੩੯॥ ਬਿਲਾਵਲੁ 2 ਮਹਲਾ ੫ ॥ ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥ ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥ ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥ ਨਿੰਦ ਚਿੰਦ ਪਰ ਦੁਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥ ਕ ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਜਾਰੀ ॥੪॥੧੦੪੦ll ਪੰਕ ਕਿ ਬਿਲਾਵਲੁ ਮਹਲਾ ੫ ॥ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਨੇ ਤੇ ਰਸਾਲ ॥੧॥ ਤੁਮ ਮਿਲਤੇ ਮੇਰਾ ਮਨੁ ਜੀਓ ਤੁਮ ਮਿਲਹੁ ਦਇਆਲ ॥ ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ