ਪੰਨਾ:Guru Granth Sahib Ji.pdf/811

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਿਰਪਾਲ ॥੧॥ ਰਹਾਉ ॥ਜਗਤ ਉਧਾਰਨ ਸਾਧ ਪ੍ਰਭ ਤਿਨ ਲਾਗਹੁ ਪਾਲ ॥ ਮੋ ਕਉ ਦੀਜੈ ਦਾਨੁ ਪ੍ਰਭੁ ਸੰਤਨ ਪਗ . ਕਿ ਰਾਲ ॥੨॥ ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥ ਬਿਨਉ ਕਰਉ ਕਰੁਣਾਪਣੇ ਪਿਤਾ ਪ੍ਰਤਿਪਾਲ ॥ ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥ ਤੇ ੪੧ ਬਿਲਾਵਲੁ ਮਹਲਾ ੫ ॥ ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥ ਪਰਤਾਪੁ ਤੁਮਾਰਾ ਦੇਖਿ ਕੈ ਤੇ ਜਮਦੂਤ ਛਡਿ ਜਾਹਿ ॥੧॥ ਤੁਮਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ਹੈ ॥੧॥ ਰਹਾਉ ॥ ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੁਰੁ ॥ ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥ 1 ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥ ਜਤ ਕਤ ਤੁਮ ਭਰਪੂਰ ਹਹੁ ਮੇਰੇ ਦੀਨ ਦਇਆਲੀ ॥੩॥ ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥ ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥੪॥੧੨॥੪੨ ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗ ਕ ਨੂੰ ਰਾਤਿਆ ਤਾ ਤੇ ਗਰਭਿ ਨ ਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਤੇ ਕੀ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਹੋ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸ਼ਨਾ ॥ ਦਹ ਦਿਸ ਧਾਵਤ ਮਿਟਿ ॥ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥ ਬਿਲਾਵਲੁ ਮਹਲਾ ੫ ॥ ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥ ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ ਨੂੰ ਛਤ੍ਰਪਤਿ ਤਿਨ ਛੋਡਉ ਤਿਆਗਿ ॥੧॥ ਰਹਾਉ ॥ ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਹਿ ਸਾਕਤ ਨੂੰ ਕਿ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥ ਭਗਤ ਜਨਾ ਕਾ ਲੁਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ ਦੀਓ ਦੀ ਰੇਸਮੀ ਪਹਿਰਤ ਪਤਿ ਖੋਈ ॥੩॥ ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਸੋ ਕਰੇ ਉੱਤੇ ਦੀ ਇਤ ਊਤਹਿ ਛੂਟੈ ॥੪॥ ਸਭ ਕਿਛੁ ਤੁਮ ਹੀ ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ ਨੇ