ਪੰਨਾ:Guru Granth Sahib Ji.pdf/812

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਣ ਗਾਈ ॥੫॥੧੪॥੪੪॥ ਬਿਲਾਵਲੁ ਮਹਲਾ ੫ ॥ ਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥ ਜੀ ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥੧॥ ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਕਿ ਪਾਵਉ ॥ ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥੧॥ ਰਹਾਉ ॥ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਦੇ ਬੁਲਾਵਉ ॥ ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥੨॥ ਸਾਸਿ ਸਾਸਿ ਨ ਵੀਸਰੈ ਅਨ ਕਤਹਿ ॥ ਨ ਧਾਵਉ ॥ ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥੩॥ ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ॥ ਬਨਾਵਉ ॥ ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥੪॥੧੫॥੪੫॥ ਬਿਲਾਵਲੁ ਮਹਲਾ ੫ ॥ ਟ ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥ ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥ . ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥ ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ॥ ਆਇਆ ॥੧॥ ਰਹਾਉ ॥ ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥ ਕਰਮ ਭੂਮਿ ਹਰਿ ਨਾਮੁ ਬੋਇ ਕਿ · ਅਉਸਰੁ ਦੁਲਭਾਇਆ ॥੨॥ ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥ ਪਤਿਤ ਪੁਨੀਤ ਘਣੇ ਕਰੇ ਤੇ ਠਾਕੁਰ ਬਿਰਦਾਇਆ ॥੩॥ ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥ ਨਾਨਕ ਤਿਸੁ ਪਤਿ ਰਾਖਸੀ । ਦੀ ਜੋ ਭਿ ਪਹਿਰਾਇਆ ॥੪॥੧੬॥੪੬ ਬਿਲਾਵਲੁ ਮਹਲਾ ੫ ॥ ਮਾਟੀ ਤੇ ਜਿਨਿ ਸਾਜਿਆ ਕਰ ਖੇ ਦੁਰਲਭ ਦੇਹ ॥ ਅਨਿਕ ਛਿਦ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥੧॥ ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਤੇ ਦੇ ਗੁਣ ਏਹ ॥ ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥੧॥ ਰਹਾਉ ॥ ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥ ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੁੜੇ ਨੇਹ ॥੨॥ ਜਿਨਿ ਅਨਿਕ ਏਕ ਬਹੁ ਰੰਗ ਕੀਏ । ਨੂੰ ਹੈ ਹੋਸੀ ਏਹ ॥ ਕਰਿ ਸੇਵਾ ਤਿਸੁ ਪਾਰਬ੍ਰਹੂਮ ਗੁਰ ਤੇ ਮਤਿ ਲੇਹ ॥੩॥ ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥ ਕ ਕਿ ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥੪॥੧੭॥੪੭ ਬਿਲਾਵਲੁ ਮਹਲਾ ੫ ॥ ਏਕ ਟੇਕ ਗੋਵਿੰਦ ਕੀ ਕਿ ਕਿ ਤਿਆਗੀ ਅਨ ਆਸ ॥ ਸਭ ਉਪਰਿ ਸਮਰਥ ਪ੍ਰਭ ਪੁਰਨ ਗੁਣਤਾਸ ॥੧॥ ਜਨ ਕਾ ਨਾਮੁ ਅਧਾਰੁ ਹੈ ਪ੍ਰਭ ਤੇ ਸਰਣੀ ਪਾਹਿ ॥ ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥ ਆਪਿ ਰਖੈ ਅ ਪ ਦੇ