ਪੰਨਾ:Guru Granth Sahib Ji.pdf/821

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਇਸੁ ਤਨ ਤੇ ਜਾਤ ॥੧॥ ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥ ਚਰਨ ਸਰਨ ਕਿ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥ ਬਿਲਾਵਲੁ ਮਹਲਾ ੫ ॥ ਰਾਖਿ ਲੀਏ ਕਿ ਅਪੁਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਤੇ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ॥ ਕੋਟਿ ਜਨਮ ਕੀ ਤਿਸਨਾ ਨਿਵਰੀ ਰਾਮ ਰਸਾਇਣ ਆਤਮ ਪ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਦੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫ ਬਿਲਾਵਲੁ ਮਹਲਾ ੫ ॥ ਤਾਪੁ ਲਾਹਿਆ ਗੁਰ ਸਿਰਜਨਹਾਰਿ ॥ ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੇ ਸੰਸਾਰਿ ॥੧॥ ਰਹਾਉ ॥ ਕਰੁ ਮਸਤਕਿ ਧਾਰਿ ਬਾਲਿਕੁ ਨ ਰਖਿ ਲੀਨੋ ॥ ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥ ਦਾਸ ਕੀ ਲਾਜ ਰਖੈ ਮਿਹਰਵਾਨੁ ॥ ਗੁਰੁ ਨਾਨਕੁ ਬੋਲੈ ਕਿ ਦਰਗਹ ਪਰਵਾਨੁ॥੨॥੬॥੮੬॥ ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ॥ ਦੀ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਸ਼ੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੁ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥਾਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭ ਬਿਲਾਵਲੁ ਮਹਲਾ ੫ ॥ ਬਿਨੁ ਹਰਿ ਕਾਮਿ ਨ ਆਵਤ ਹੇ ॥ ਜਾ ਸਿਉ ਰਾਚਿ ਮਾਚਿ ਤੁਮ ਕ ਲਾਗੇ ਓਹ ਮੋਹਨੀ ਮੋਹਾਵਤ ਹੈ ॥੧॥ ਰਹਾਉ ॥ ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੈ ਕਿ ਕਿ ਉਰਝਿ ਰਹਿਓ ਇੰਦੀ ਰਸ ਭਿਓ ਬਿਖੈ ਠਗਉਰੀ ਖਾਵਤ ਹੈ ॥੧॥ ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਕਿ ਕੇ ਜਰਾਵਤ ਹੈ॥ ਐਸੇ ਗੜ ਮਹਿ ਐਠਿ ਹਠੀਲਾ ਫੂਲ ਫੂਲਿ ਕਿਆ ਪਾਵਤ ਹੇ ॥੨॥ ਪੰਚ ਦੂਤ ਮੂਡ ਪਰਿ ਠਾਢੇ ਕੇਸ ਦੀ