ਪੰਨਾ:Guru Granth Sahib Ji.pdf/833

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਹਨਾਮੀ ॥੪॥ ਸਾਚਾ ਨਾਮੁ ਸਾਚੈ ਸਬਦਿ ਜਾਨੈ ॥ ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥ ਗੁਰਮੁਖਿ ਨਾਮੁ ਸਦਾ ਕੇ ਸਦਾ ਵਖਾਨੰ ॥੫॥ ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥ ਅਉਗਣ ਕਾਟਿ ਪਾਪਾ ਮਤਿ ਖਾਈ ॥ ਕੰਚਨ ਦੀ ਕਿ ਕਾਇਆ ਜੋਤੀ ਜੋਤਿ ਸਮਾਈ ॥੬॥ ਸਤਿਗੁਰਿ ਮਿਲਿਐ ਵਡੀ ਵਡਿਆਈ ॥ ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥ ਕਿ ਨਾਮਿ ਰਤੇ ਸਦਾ ਸੁਖੁ ਪਾਈ ॥੭॥ ਗੁਰਮਤਿ ਮਾਨਿਆ ਕਰਣੀ ਸਾਰੁ ॥ ਗੁਰਮਤਿ ਮਾਨਿਆ ਮੋਖ ਦੁਆਰੁ ॥ ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ॥੮॥੧॥੩॥ ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ॥ ਆਪੇ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ . ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਕੋ ਕਿ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਚ ਕਿ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕਿ ਦੇ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਨੇ ਪ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ॥ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਦੇ ਦੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋਪਾਲ ਨੀਸਾਨੁ ਬਜਈਆ ॥੫॥ ਨੈਨੀ ਦੀ ਦੇਖਿ ਦਰਸੁ ਮਨੁ ਤ੍ਰਿਪਤੈ ਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ . ਰਾਮ ਗੋਪਾਲ ਰਵਈਆ ॥੬॥ ਤੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਕਿ ਕਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਕਿ ਕਿ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧੪॥ ਤੇ ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥