ਪੰਨਾ:Guru Granth Sahib Ji.pdf/842

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥੯॥ ਪੰ ਥਿਤੀ ਕ ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ ॥ ਕਿ ਕਿ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧l ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੁਕੇ ਸਚਿ ਸਮਾਇ ॥੧॥ ਜਾ ਕੈ ॥ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੁਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥ ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਕਿ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੈ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥ ਚੈਕ ਕਿ ਜਿਸ ਦਾ ਸਾਹਿਬ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਤੇ ਦੇ ਵਡਿਆਈ ॥ ਤਿਸ ਤੇ ਉਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਕਿ ਅਤੇ ਸਰੀਰ ॥ ਸਬਦੁ ਚੀਨਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥ ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਕਿ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ . ਕਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਕਿ ਕਿ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ