ਪੰਨਾ:Guru Granth Sahib Ji.pdf/846

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ॥ ਦੀ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਵੀਆਂ ॥ ਮਿਲਿ ਇਕ ਹੋਏ ਸਹਜਿ ਢੋਏ ਮਨਿ ਕਿ ਪ੍ਰੀਤਿ ਉਪਜੀ ਮਾਵੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤ ਤੇ ਤੇ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ । ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੁਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ ਬਿਲਾਵਲੁ ਮਹਲਾ ੫ ॥ ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ ਅਨਹਦ ਬਾਜਿਤਾ ਤਿਸੁ ਧੁਨਿ ਦਰਬਾਰਾ ਰਾਮ ॥ ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥ ਤਹ ਨੂੰ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥ ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥ ਕਿ ਕਿ ਬਿਨਵੰਤਿ ਨਾਨਕ ਬਲਿਹਾਰਿ ਵੰਵਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥ ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲ ਨੂੰ ਗਾਵਹ ਰਾਮ ॥ ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹੁ ਰਾਮ ॥ ਕਰਿ ਪ੍ਰੇਮੁ ਰਾਵਹੁ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ॥ਗਹਿ ਕੰਠਿ ਲਾਈਐ ਨਹ ਜਾਈਐ ਚਰਨ ਰਜ ਮਨੁ ਪਾਗੀਐ॥ਭਗਤਿ ਠਗਉਰੀ ਪਾਇ ਪੰ ਮੋਹਹ ਅਨਤ ਕਤਹੂ ਨ ਧਾਵਹੁ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹੁ ॥੨॥ ਬਿਸਮਨ : ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥ ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥ ਗਹਿ ਭੁਜਾ ਲੀਨੀ ਦਾਸਿ ਕੀਨੀ ਅੰਕੁਰਿ ਉਦੋਤੁ ਜਣਾਇਆ ॥ ਮਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥ ਦੇ ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥ ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ਕ ॥੩॥ ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ ਬ੍ਰਹਮੁ ਦੀਸੈ ਕਿ ਕਿ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀਂ ਜਾਣੀਐ ॥ ਆਪਿ ਕਰਤਾ ਵੀ ਆਪਿ ਭੁਗਤਾ ਆਪਿ ਕਾਰਣੁ ਕੀਆ ॥ ਬਿਨਵੰਤਿ ਨਾਨਕ ਸੇਈ ਜਾਣਹਿ ਜਿਨੀ ਹਰਿ ਰਸੁ ਪੀਆ ॥੪॥੨॥