ਪੰਨਾ:Guru Granth Sahib Ji.pdf/855

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੂ ਬਖਸਿ ਲਏ ਕਿ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਦੀ ਕ ਸੁਰਸਰੀ ਮਿਲਤ ਪਵਿਤ੍ਰ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਪੈਕ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੇ ਮੰਨੈ ਪਰ ਦੇ ਸੁ ਸਭਨਾਂ ਭਾਵੈ॥੧੩॥੧॥ ਸੁਧੁ॥ ਬਿਲਾਵਲੁ ਬਾਣੀ ਭਗਤਾ ਕੀ॥ਕਬੀਰ ਜੀਉ ਕੀ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ॥ ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ ਸੂਧੇ ਮੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥ ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥ ਮਾਨਸੁ ਬਪੁਰਾ ਮੂਸਾ ਕੀਨੋ ਮੀਚੁ . ਬਿਲਈਆ ਖਈਹੈ ਰੇ ॥੧॥ ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ ਰਾਜਾ ਪਰਜਾ ਸਮ ਕਿ ਕੁ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥ ਹਰਿ ਕੇ ਸੇਵਕ ਜੋ ਹਰਿ ਭਾਏ ਤਿਨ ਕੀ ਕਥਾ ਨਿਰਾਰੀ ਰੇ ॥ ਆਵਹਿ ਨ ਕਿ ਦੀ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥ ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ॥ ਜੋ ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥ ਬਿਲਾਵਲੁ ॥ ਬਿਦਿਆ ਨ ਪਰਉ ਬਾਦ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਤੇ ਮੈ ਬਿਗਰਿਓ ਬਿਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥ ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥ ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਕਰਾਮੈ ਰੰਗਿ ਰਾਤਾ ॥੫॥੨॥ ਬਿਲਾਵਲੁ ॥ ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੁੰਦਾ ॥ ਅਜਹੁ ਬਿਕਾਰ ਨੂੰ ਕਿ ਨ ਛੋਡਈ ਪਾਪੀ ਮਨੁ ਮੰਦਾ ॥੧॥ ਕਿਉ ਛੂਟਉ ਕੈਸੇ ਤਉ ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ ਕੇ ਮੈ ਜਨੁ ਸਰਨਿ ਤੁਮਾਰੀ ॥੧॥ ਰਹਾਉ ॥ ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ ਕਿ