ਪੰਨਾ:Guru Granth Sahib Ji.pdf/861

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥ ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਮੈ ਨਿਤ ਕਰ ਜੁਰਨਾ ॥ ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥ ੪॥੩॥ ਗੋਂਡ ਮਹਲਾ ੪ ॥ ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਪੈਕ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥ ਮੇਰੇ ਮਨ ਨਾਮੁ ਪਰ ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥ ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥ ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥ ਬ੍ਰਾਹਮਣੁ ਨੂੰ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ ਜਿਉ ਚੰਦਨ ਨਿਕਟਿ ਵਸੈ ਹੋ ਕਿ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥ ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਕਿ ਨੂੰ ਵਸਿਆ ਭਗਵਾਨੁ ॥ ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥ ਕਿ ਕਿ ਗੋਂਡ ਮਹਲਾ ੪ ॥ ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥ ਸੋ ਐਸਾ ਹਰਿ ਸੇਵਿ ਕਿ ਤੇ ਸਦਾ ਮਨ ਮੇਰੇ ਜੋ ਤੁਧਨੋ ਸਭ ਦੁ ਰਖਿ ਲਈਐ ॥੧॥ ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥ ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥ ਹਰਿ ਪਰਪੰਚੁ ਕੀਆ ਸਭੁ ਕਰਤੈ ॥ ਵਿਚ ਆਪੇ ਆਪਣੀ ਜੋਤਿ ਧਰਈਐ ॥ ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥ ॥੨॥ ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ ਨਿਹਕਪਟ ਸੇਵਾ ਕੀਜੈ ॥ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥ ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੁ ਵਡਾ ਸੋ ਮੇਰੇ ਮਨ ਸਦਾ ਕ ਧਿਆਈਐ ॥ ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੁ ਤੁਧੁ ਲਏ ਛਡਈਐ ॥੪॥੫॥ ਤੀਕ ਕਿ ਗੋਂਡ ਮਹਲਾ ੪ ॥ ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਭਿਖਾਵੰਤੁ ਬਿਨੁ ਨੀਰ ॥੧॥ ਮੇਰੈ ਮਨਿ ਪ੍ਰੇਮੁ ਕਿ ਨੇ ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ ਮੇਰੇ ਹਰਿ ਪ੍ਰੀਤਮ ਦੀ