ਪੰਨਾ:Guru Granth Sahib Ji.pdf/864

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਰ ਸਾਧ ਦਇਆਲ ॥ ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥ ਗੋਂਡ ॥ ਕਿ ਮਹਲਾ ੫ ॥ ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਕੇ ਦੇ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਕੇ ਤੇ ਪਾਰਿ ॥੧॥ ਰਹਾਉ ॥ ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਤੇ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥੨॥ ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ । ਮਹਿ ਭਇਆ ਪ੍ਰਗਾਸ ॥ ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥ ਗੁਰੁ : ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਭਿ ਇਹੈ ਜਨਾਈ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥ ਗੋਂਡ ਮਹਲਾ ੫ ॥ ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥ ਕੇ ਕਿ ਗੁਰ ਕੀ ਟੇਕ ਰਹਹੁ ਦਿਨੁ ਰਾਤਿ॥ ਜਾ ਕੀ ਕੋਇ ਨ ਮੇਟੈ ਦਾਤਿ॥੧॥ ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਮੈਂ ਤੇ ਸੋ ਪਰਵਾਣੁ ॥੧॥ ਰਹਾਉ ॥ ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਕੀ ਸੇਵਾ ਤੋਂ ਦੇ ਪਾਏ ਮਾਨੁ ॥ ਗੁਰ ਊਪਰਿ ਸਦਾ ਕੁਰਬਾਨੁ ॥੨॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ ਪੂਰਨ ਤੇ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ ਗੁਰ ਕੀ ਮਹਿਮਾ ਕਥਨੁ ॥ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ ॥ ॥੪॥੬॥੮॥ ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਕਿ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਬੈਂਕ ਕਿ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ਤੇ ਦੇ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੁਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਕੇ SEEEEEE