ਪੰਨਾ:Guru Granth Sahib Ji.pdf/868

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ . ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਕ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ॥ਨਾਰਾਇਣ ਕੀਨੇ ਸੁਖ ਅਨੰਦ ॥ਨਾਰਾਇਣ ਪ੍ਰਗਟ ਕੀਨੋ ਪਰਤਾਪ ॥ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ ਗੋਂਡ ਮਹਲਾ ੫ ॥ ਜਾ ਕਉ ਰਾਖੈ ॥ ਰਾਖਣਹਾਰੁ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਹੈ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਕਿ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੇ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਦੇ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਨੇ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦ll ਗੋਂਡ ਮਹਲਾ ੫ ॥ ਅਚਰਜ ਕਥਾ ਮਹਾ ਅਨੂਪ ॥ ਪ੍ਰਾਤਮਾ ਪਾਰਬ੍ਰਹਮ ਕਾ ਰੂਪੁ ॥ ਰਹਾਉ ॥ਨਾ ਇਹੁ ਬੂਢਾ ਨਾ ਇਹੁ ਬਾਲਾ ॥ ਤੋਂ ਇਸੁ ਦੂਖੁ ਨਹੀ ਜਮ ਜਾਲਾ ॥ ਨਾ ਇਹੁ ਬਿਨਸੈ ਨਾ ਇਹੁ ਜਾਇ ॥ ਆਦਿ ਜੁਗਾਦੀ ਰਹਿਆ ਸਮਾਇ ॥੧॥ ਨਾ ਇਸੁ ਉਸਨੁ ਨਹੀ ਇਸੁ ਸੀਤੁ ॥ ਨਾ ਇਸੁ ਦੁਸਮਨੁ ਨਾ ਇਸੁ ਮੀਤੁ ॥ ਨਾ ਇਸੁ ਹਰਖੁ ਨਹੀ ਇਸੁ ਸੋਗੁ ॥ ਕਿ ਸਭੁ ਕਿਛੁ ਇਸ ਕਾ ਇਹੁ ਕਰਨੈ ਜੋਗੁ ॥੨॥ ਨਾ ਇਸੁ ਬਾਪੁ ਨਹੀ ਇਸੁ ਮਾਇਆ ॥ ਇਹੁ ਅਪਰੰਪਰੁ ਹੋਤਾ ਕਿ ਆਇਆ ॥ ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥ ਘਟ ਘਟ ਅੰਤਰਿ ਸਦ ਹੀ ਜਾਗੈ ॥੩॥ ਤੀਨਿ ਗੁਣਾ ਇਕ ਪੈਕ ਕਿ ਸਕਤਿ ਉਪਾਇਆ ॥ ਮਹਾ ਮਾਇਆ ਤਾ ਕੀ ਹੈ ਛਾਇਆ ॥ ਅਛਲ ਅਛੇਦ ਅਭੇਦ ਦਇਆਲ ॥ ਦੀਨ ਦਇਆਲ ਕਿ ਕੇ ਸਦਾ ਕਿਰਪਾਲ ॥ ਤਾ ਕੀ ਗਤਿ ਮਿਤਿ ਕਛੂ ਨ ਪਾਇ ॥ ਨਾਨਕ ਤਾ ਕੈ ਬਲਿ ਬਲਿ ਜਾਇ ॥੪॥੧੯॥੨੧॥