ਪੰਨਾ:Guru Granth Sahib Ji.pdf/880

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਮਹਲਾ ੩ ਘਰੁ ੧॥ ਸਤਜੁਗਿ ਸਚੁ ਕਹੈ ਸਭੁ ਕੋਈ ॥ ਘਰਿ ਘਰਿ ਭਗਤਿ ਗੁਰਮੁਖਿ ਹੋਈ ॥ ਸਤਜੁਗਿ ਧਰਮੁ ਪੈਰ ਹੈ ਚਾਰਿ ॥ ਗੁਰਮੁਖਿ ਬੁਝੈ ਕੋ ਬੀਚਾਰਿ ॥੧॥ ਜੁਗ ਚਾਰੇ ਨਾਮਿ ਤੇ ਵਡਿਆਈ ਹੋਈ ॥ ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥ ਤੇ ਇਕ * ਕਲ ਕੀਨੀ ਦੂਰਿ॥ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ॥ ਗੁਰਮੁਖਿ ਬੂਝੈ ਸੋਝੀ ਹੋਈ ॥ ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥ ਦੁਆਪੁਰਿ ਦੂਜੈ ਦੁਬਿਧਾ ਹੋਇ ॥ ਭਰਮਿ ਭੁਲਾਨੇ ਜਾਣਹਿ ਦੋਇ ॥ ਦੁਆਪੁਰਿ ਧਰਮਿ ਦੁਇ ਪੈਰ ਤੇ ਰਖਾਏ ॥ ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥ ਕਲਜੁਗਿ ਧਰਮ ਕਲਾ ਇਕ ਰਹਾਏ ॥ ਇਕ ਪੈਰਿ ਚਲੇ ਮਾਇਆ ਦੇ ਕਿ ਮੋਹੁ ਵਧਾਏ ॥ ਮਾਇਆ ਮੋਹੁ ਅਤਿ ਗੁਬਾਰੁ ॥ ਸਤਗੁਰੁ ਭੇਟੈ ਨਾਮਿ ਉਧਾਰੁ ॥੪॥ ਸਭ ਜੁਗ ਮਹਿ ਸਾਚਾ ਏਕੋ ਕਿ ਸੋਈ ॥ ਸਭ ਮਹਿ ਸਚੁ ਦੂਜਾ ਨਹੀ ਕੋਈ ॥ ਸਾਚੀ ਕੀਰਤਿ ਸਚੁ ਸੁਖੁ ਹੋਈ ॥ ਗੁਰਮੁਖਿ ਨਾਮੁ ਵਖਾਣੈ ਕੋਈ ॥੫॥ ਸਭ ਜੁਗ ਮਹਿ ਨਾਮੁ ਉਤਮੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥ ਪੰਚ ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ॥੬॥੧॥ ਰਾਮਕਲੀ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ॥ 1 ਜੇ ਵਡ ਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੈ ਨਾਮਿ . ਸਮਾਵੈ ॥੧॥ ਗੁਰਮੁਖਿ ਭਗਤਿ ਕਰਹੁ ਸਦ ਪਾਣੀ ॥ ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਨੂੰ ਸਮਾਣੀ ॥੧॥ ਰਹਾਉ ॥ ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥ ਜਿਸੁ ਵਡ ਭਾਗੁ ਹੋਵੈ ਵਡ ਕਿ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥੨॥ ਰਤਨ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਕਿ ਕਿ ਦਿਖਲਾਇਆ ॥ ਭਾਗਹੀਣ ਮਨਮੁਖਿ ਨਹੀ ਲੀਆ ਕ੍ਰਿਣ ਓਲੇ ਲਾਖੁ ਛਪਾਇਆ ॥੩॥ ਮਸਤਕਿ ਭਾਗੁ ਹੋਵੈ ਕਿ ਦੇ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥ ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥ ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਤੇ