ਪੰਨਾ:Guru Granth Sahib Ji.pdf/881

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਨੂੰ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਕਿ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਦੇ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥ ਰਾਮਕਲੀ ਮਹਲਾ ੪ ॥ ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਉਪਰਿ ਹਾਥੁ ਵਤਾਵੈ ॥ ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਕਿ ਮਨਿ ਭਾਵੈ ॥ ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥ ਹਰਿ ਕੇ ਲੋਗ ਕਿ ਕਿ ਰਾਮ ਜਨ ਉਤਮ ਮਿਲਿ ਉਤਮ ਪਦਵੀ ਪਾਵੈ ॥ ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥੨॥ ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ • ਬੋਲਿ ਕੁੜੋ ਫਲੁ ਪਾਵੈ ॥੩॥ ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥ ਹਉ ਕਾਟਉ ਕਾਟਿ ਬਾਵਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥੪॥੩॥ ਰਾਮਕਲੀ ਮਹਲਾ ੪ ॥ਜੇ ਵਡ ਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥ ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥ ॥੧॥ ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥ ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੁਰਿ ਮੁਖਿ ਲਾਈਐ ॥੧॥ ਰਹਾਉ ॥ ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥ ਸਤਗੁਰ ਜੇਵਡੁ ਅਵਰੁ ਨ ਕਿ ਕ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥੨॥ ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥ ਅੰਕ ਕਿ ਇਕਿ ਆਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥੩॥ ਬਗੁਲਾ ਕਾਗ ਨੀਚ ਕਿ ਕੀ ਸੰਗਤਿ ਜਾਇ ਕਰੰਗ ਬਿਖੁ ਮੁਖਿ ਲਾਈਐ ॥ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ