ਪੰਨਾ:Guru Granth Sahib Ji.pdf/889

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੀਰਤਨ ਆਧਾਰੁ ॥ ਨਿਹਚਲ ਆਸਨੁ ਬੇਸੁਮਾਰੁ ॥੨॥ ਡਿਗਿ ਨ ਡੋਲੇ ਕਤਹੂ ਨ ਧਾਵੈ ॥ ਗੁਰ ਪ੍ਰਸਾਦਿ ਕੋ ਇਹੁ ਦੀ ਮਹਲੁ ਪਾਵੈ ॥ ਭ੍ਰਮ ਭੈ ਮੋਹ ਨ ਮਾਇਆ ਜਾਲ ॥ ਸੁੰਨ ਸਮਾਧਿ ਪ੍ਰਭੂ ਕਿਰਪਾਲ ॥੩॥ ਤਾ ਕਾ ਅੰਤੁ ਨ ਪਾਰਾਵਾਰੁ ॥ ਕ ਆਪੇ ਗੁਪਤੁ ਆਪੇ ਪਾਸਾਰੁ ॥ ਜਾ ਕੈ ਅੰਤਰਿ ਹਰਿ ਹਰਿ ਸੁਆਦੁ ॥ ਕਹਨੁ ਨ ਜਾਈ ਨਾਨਕ ਬਿਸਮਾਦੁ ॥੪॥੯॥੨੦ll ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ * ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ॥ ਅਨਿਕ ਬਾਰ ਸੰਤਹ ਡੰਡਉਤ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਨੂੰ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ਕਿ ਓ ॥੩॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਤਿਪਾਲ ॥ ਨਾਨਕ ਸੰਤਹ ਦੇਖਿ ਨਿਹਾਲ ॥੪॥੧੦||੨੧॥ ਰਾਮਕਲੀ ਮਹਲਾ ੫ ॥ ਤੇਰੈ ਕਾਜਿ ਨ ਗ੍ਰਹੁ ਰਾਜੁ ਮਾਲੁ ॥ ਤੇਰੈ ਕਿ ਕਿ ਕਾਜਿ ਨ ਬਿਖੈ ਜੰਜਾਲੁ ॥ ਇਸਟ ਮੀਤ ਜਾਣੁ ਸਭ ਛਲੈ ॥ ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥ ਰਾਮ ਨਾਮ ਤੇ ਦੇ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥ ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥ ਬਿਨੁ ਹਰਿ ਸਗਲ ਨਿਰਾਰਥ ਕਾਮ ॥ ਸੁਇਨਾ ਰੁਪਾ ਮਾਟੀ ਦਾਮ ॥ ਗੁਰ ਕਾ ਸਬਦੁ ਜਾਪਿ ਮਨ ਸੁਖਾ ॥ ਈਹਾ ਊਹਾ ਤੇਰੋ ਤੇ ਊਜਲ ਮੁਖਾ ॥੨॥ ਕਰਿ ਕਰਿ ਥਾਕੇ ਵਡੇ ਵਡੇਰੇ ॥ ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥ ਹਰਿ ਹਰਿ ਨਾਮੁ ਜਪੈ . ਜਨੁ ਕੋਇ ॥ ਤਾ ਕੀ ਆਸਾ ਪੂਰਨ ਹੋਇ ॥੩॥ ਹਰਿ ਭਗਤਨ ਕੋ ਨਾਮੁ ਅਧਾਰੁ ॥ ਸੰਤੀ ਜੀਤਾ ਜਨਮੁ ਅਪਾਰੁ ॥ . ਹਰਿ ਸੰਤੁ ਕਰੇ ਸੋਈ ਪਰਵਾਣੁ ॥ ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥ ਰਾਮਕਲੀ ਮਹਲਾ ੫ ॥ ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ਜਮ ਕੀ ਕਿ ਜੇਵੜੀ ਤੁ ਆਗੈ ਬੰਧ॥੧॥ ਛਾਡਿ ਵਿਡਾਣੀ ਤਾਤਿ ਮੁੜੇ ॥ ਈਹਾ ਬਸਨਾ ਰਾਤਿ ਮੁੜੇ ॥ ਮਾਇਆ ਕੇ ਮਾਤੇ ਤੇ ਉਠ ਕੇ ਕੇ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ ਪੀ