ਪੰਨਾ:Guru Granth Sahib Ji.pdf/895

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰੂਪ ਹਰਿ ਚਰਣ ॥ ਸੰਤਨ ਕੇ ਪ੍ਰਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕੇ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ਕਿ ਕ ॥੪॥੨੭॥੩੮॥ ਰਾਮਕਲੀ ਮਹਲਾ ੫ ॥ ਸਗਲ ਸਿਆਨਪ ਛਾਡਿ ॥ ਕਰਿ ਸੇਵਾ ਸੇਵਕ ਸਾਜਿ ॥ ਅਪਨਾ ਪੈਕ ਤੇ ਆਪੁ ਸਗਲ ਮਿਟਾਇ ॥ ਮਨ ਚਿੰਦੇ ਸੇਈ ਫਲ ਪਾਇ ॥੧॥ ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥ ਆਸਾ ਮਨਸਾ ਤੇ ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥੧॥ ਰਹਾਉ ॥ ਦੂਜਾ ਨਹੀ ਜਾਨੈ ਕੋਇ ॥ ਸਤਗੁਰੁ ਨਿਰੰਜਨੁ ਨ ਸੋਇ ॥ ਮਾਨੁਖ ਕਾ ਕਰਿ ਰੂਪੁ ਨ ਜਾਨੁ ॥ ਮਿਲੀ ਨਿਮਾਨੇ ਮਾਨੁ ॥੨॥ ਗੁਰ ਕੀ ਹਰਿ ਟੇਕ ਟਿਕਾਇ ॥ ਅਵਰ ਆਸਾ ਸਭ ਲਾਹਿ ॥ ਹਰਿ ਕਾ ਨਾਮੁ ਮਾਗੁ ਨਿਧਾਨੁ ॥ ਤਾ ਦਰਗਹ ਪਾਵਹਿ ਮਾਨੁ ॥੩॥ ਗੁਰ ਕਾ ਬਚਨੁ ਜਪਿ ਨ ਮੰਤੁ ॥ ਏਹਾ ਭਗਤਿ ਸਾਰ ਤਤੁ ॥ ਸਤਿਗੁਰ ਭਏ ਦਇਆਲ ॥ ਨਾਨਕ ਦਾਸ ਨਿਹਾਲ ॥੪॥੨੮॥੩੯॥ ਕੇ ਕਿ ਰਾਮਕਲੀ ਮਹਲਾ ੫ ॥ ਹੋਵੈ ਸੋਈ ਭਲ ਮਾਨੁ ॥ ਆਪਨਾ ਤਜਿ ਅਭਿਮਾਨੁ ॥ ਦਿਨੁ ਰੈਨਿ ਸਦਾ ਗੁਨ ਗਾਉ ॥ ਨੂੰ ਪੂਰਨ ਏਹੀ ਸੁਆਉ ॥੧॥l ਆਨੰਦ ਕਰਿ ਸੰਤ ਹਰਿ ਜਪਿ ॥ ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਜੋ ਦੀ ਮੰਤੁ ਨਿਰਮਲ ॥੧॥ ਰਹਾਉ ॥ ਏਕ ਕੀ ਕਰਿ ਆਸ ਭੀਤਰਿ॥ ਨਿਰਮਲ ਜਪਿ ਨਾਮੁ ਹਰਿ ਹਰਿ ॥ ਗੁਰ ਕੇ ਚਰਨ ਹੋ ਨਮਸਕਾਰਿ ॥ ਭਵਜਲੁ ਉਤਰਹਿ ਪਾਰਿ ॥੨॥ ਦੇਵਨਹਾਰ ਦਾਤਾਰ ॥ ਅੰਤੁ ਨ ਪਾਰਾਵਾਰ ॥ ਜਾ ਕੈ ਘਰਿ ਸਰਬ ਨੂੰ 1 ਨਿਧਾਨ ॥ਰਾਖਨਹਾਰ ਨਿਦਾਨ ॥੩॥ ਨਾਨਕ ਪਾਇਆ ਏਹੁ ਨਿਧਾਨ ॥ ਹਰੇ ਹਰਿ ਨਿਰਮਲ ਨਾਮ ॥ ਜੋ ਜਪੈ ਜਾ ਤਿਸ ਕੀ ਗਤਿ ਹੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੪॥੨੯॥੪੦ll ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ਦੀ ॥੧॥ ਰਾਮ ਕੇ ਗੁਨ ਗਾਉ ॥ ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥ ਊਠਤ . ਕ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥੨॥ ਸਭ ਕਿ ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕੇ ਕਾ ਉਤਰੈ ਭਾਰੁ ॥੩॥ ਪੂਰਨ ਤੇਰੀ ਹੋਵੈ ਆਸ ॥ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ॥ਨਾਨਕ ਦੇ ਅਤੇ