ਪੰਨਾ:Guru Granth Sahib Ji.pdf/900

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਮਕਲੀ ਮਹਲਾ ੫ ॥ਈਧਨ ਤੇ ਬੈਸੰਤਰੁ ਭਾਗੈ ॥ ਮਾਟੀ ਕਉ ਜਲੁ ਦਹ ਦਿਸ ਤਿਆਗੈ ॥ ਊਪਰਿ ਚਰਨ ਤਲੈ ॥ ਕਿ ਆਕਾਸੁ ॥ ਘਟ ਮਹਿ ਸਿੰਧੁ ਕੀਓ ਪਰਗਾਸੁ ॥੧॥ ਐਸਾ ਸੰਮਥੁ ਹਰਿ ਜੀਉ ਆਪਿ ॥ ਨਿਮਖ ਨ ਬਿਸਰੈ ਜੀਅ ਦੀ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥੧॥ ਰਹਾਉ ॥ ਪ੍ਰਥਮੇ ਮਾਖਨੁ ਪਾਛੈ ਦੁਧੁ ॥ ਮੈਲੁ ਕੀਨੋ ਸਾਬੁਨੁ ਤੇ ਤੇ ਸੁਧੁ ॥ ਭੈ ਤੇ ਨਿਰਭਉ ਡਰਤਾ ਫਿਰੈ ॥ ਹੋਂਦੀ ਕਉ ਅਣਹੋਂਦੀ ਹਿਰੈ ॥੨॥ ਦੇਹੀ ਗੁਪਤ ਬਿਦੇਹੀ ਦੀਸੈ ॥ ਸਗਲੇ ਤੇ ਸਾਜਿ ਕਰਤ ਜਗਦੀਸੈ ॥ ਠਗਣਹਾਰ ਅਣਠਗਦਾ ਠਾਗੈ ॥ ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ ॥੩॥ ਸੰਤ ਸਭਾ ਮਿਲਿ ਕਰਹੁ ਬਖਿਆਣ ॥ ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥ ਬ੍ਰਹਮ ਬੀਚਾਰੁ ਬੀਚਾਰੇ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੪॥੪੩॥੫੪॥ ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰ ਲਖਿਮੀ ਦੀਸੈ ਇਨ ਮਹਿ ਕਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਚ ਚ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤ ਦੀ ਸਿਓ ਮਹਾ ਭਇਆ ॥੨॥ ਬੋਲੇ ਝੂਠੁ ਕਮਾਵੈ ਅਵਰਾ ਕ੍ਰਿਸ਼ਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਹੈ • ਉਪਜਿਆ ਸੰਤ ਦੁਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥ ਰਾਮਕਲੀ ਕੀ ਏ ਮਹਲਾ ੫ ॥ ਐਸਾ ਪੂਰਾ ਗੁਰਦੇਉ ਸਹਾਈ ॥ ਜਾ ਕਾ ਸਿਮਰਨੁ ਬਿਰਥਾ ਨ ਜਾਈ ॥੧॥ ਰਹਾਉ ॥ ਦਰਸਨੁ ਪੇਖਤ ਹੈ ਹੋਇ ਨਿਹਾਲੁ ॥ ਜਾ ਕੀ ਧੂਰਿ ਕਾਟੈ ਜਮ ਜਾਲੁ ॥ ਚਰਨ ਕਮਲ ਬਸੇ ਮੇਰੇ ਮਨ ਕੇ ॥ ਕਾਰਜ ਸਵਾਰੇ ਸਗਲੇ ਤਨ ਕੇ ॥੧॥ ਜਾ ਕੈ ਮਸਤਕਿ ਰਾਖੈ ਹਾਥੁ ॥ ਪ੍ਰਭੁ ਮੇਰੋ ਅਨਾਥ ਕੋ ਨਾਥੁ ॥ ਪਤਿਤ ਉਧਾਰਣੁ ਕ੍ਰਿਪਾ ਨਿਧਾਨੁ ॥ ਸਦਾ ਕ ਸਦਾ ਜਾਈਐ ਕੁਰਬਾਨੁ ॥੨॥ ਨਿਰਮਲ ਮੰਤੁ ਦੇਇ ਜਿਸੁ ਦਾਨੁ ॥ ਤਜਹਿ ਬਿਕਾਰ ਬਿਨਸੈ ਅਭਿਮਾਨੁ ॥ ਏਕੁ ਕਿ ਕਿ ਧਿਆਈਐ ਸਾਧ ਕੈ ਸੰਗਿ ॥ ਪਾਪ ਬਿਨਾਸੇ ਨਾਮ ਕੈ ਰੰਗਿ ॥੩॥ ਗੁਰ ਪਰਮੇਸੁਰ ਸਗਲ ਨਿਵਾਸ ॥ ਘਟਿ ਘਟਿ ਜੋ ਰਵਿ ਰਹਿਆ ਗੁਣਤਾਸ ॥ ਦਰਸ ਦੇਹਿ ਧਾਰਉ ਪ੍ਰਭ ਆਸ ॥ ਨਿਤ ਨਾਨਕ ਚਿਤਵੈ ਸਚ ਅਰਦਾਸਿ ॥੪॥੪੫॥੫੬॥