ਪੰਨਾ:Guru Granth Sahib Ji.pdf/914

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥ ਕਿ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਦੀ ਰਸਨਾ ਸਾਦਿ ॥ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥ ਕਾਹੂ ਬਿਹਾਵੈ ਖੇਲਤ ਪੈਕ ਜੂਆ॥ਕਾਹੂ ਬਿਹਾਵੈ ਅਮਲੀ ਹੂਆ ॥ਕਾਹੂ ਬਿਹਾਵੈ ਪਰ ਦਰਬ ਚੋਰਾਏ ॥ਹਰਿ ਜਨ ਬਿਹਾਵੈ ਨਾਮ ਧਿਆਏ ॥੩॥ ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ ॥ ਕੀਰਤਨੁ ਗਾਏ ॥੪॥ ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥ ਕਾਹੁ ਬਿਹਾਵੈ ਨਟ ਨਾਟਿਕ ਨਿਰਣੇ ॥ ਕਾਹੁ ਬਿਹਾਵੈ । ਜੀਆਇਹ ਹਿਰਣੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥ ਕਾਹੂ ਬਿਹਾਵੈ ਕਿ ਮਤਾ ਮਸੂਰਤ॥ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ ਜੀ ਕੇ ॥੭॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥ ਕਿ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥ ਰਾਮਕਲੀ ਮਹਲਾ ੫ ॥ ਦਾਵਾ ਅਗਨਿ ਰਹੇ ਹਰਿ ਬੂਟ ॥ ਮਾਤ ਗਰਭ ਤੋਂ ਤੇ ਸੰਕਟ ਤੇ ਛੂਟ ॥ ਜਾ ਕਾ ਨਾਮੁ ਸਿਮਰਤ ਭਉ ਜਾਇ ॥ ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥ ਐਸੇ ਰਾਖਨਹਾਰ ॥ ਦਇਆਲ ॥ਜਤ ਕਤ ਦੇਖਉ ਤੁਮ ਤਿਪਾਲ ॥੧॥ ਰਹਾਉ ॥ ਜਲੁ ਪੀਵਤ ਜਿਉ ਤਿਖਾ ਮਿਟੰਤ॥ਧਨ ਬਿਗਸੈ ਦੇ ਗ੍ਰਹਿ ਆਵਤ ਕੰਤ ॥ ਲੋਭੀ ਕਾ ਧਨੁ ਪ੍ਰਾਣ ਅਧਾਰੁ ॥ ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥ ਕਿਰਸਾਨੀ ਦੀ ਜਿਉ ਰਾਖੈ ਰਖਵਾਲਾ ॥ ਮਾਤ ਪਿਤਾ ਦਇਆ ਜਿਉ ਬਾਲਾ ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥ ਤਿਉ ਕਿ ਹਰਿ ਜਨ ਰਾਖੇ ਕੰਠਿ ਲਾਇ ॥੩॥ ਜਿਉ ਅੰਧੁਲੇ ਪੇਖਤ ਹੋਇ ਅਨੰਦ ॥ ਗੂੰਗਾ ਬਕਤ ਗਾਵੈ ਬਹੁ ਛੰਦ ॥ ਪਿੰਗੁਲ ਕੇ ਕ ਪਰਬਤ ਪਰਤੇ ਪਾਰਿ ॥ ਹਰਿ ਕੈ ਨਾਮਿ ਸਗਲ ਉਧਾਰਿ ॥੪॥ ਜਿਉ ਪਾਵਕ ਸੰਗਿ ਸੀਤ ਕੋ ਨਾਸ ॥ ਐਸੇ ਪ੍ਰਾਛਤ ਨੂੰ ਸੰਤਸੰਗਿ ਬਿਨਾਸ ॥ ਜਿਉ ਸਾਬੁਨਿ ਕਾਪਰ ਊਜਲ ਹੋਤ ॥ ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥ ਜਿਉ ਨੂੰ ਦੀ ਚਕਵੀ ਸੂਰਜ ਕੀ ਆਸ ॥ ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥ ਜਿਉ ਕੁਰੰਕ ਨਾਦ ਕਰਨ ਸਮਾਨੇ ॥ ਤਿਉ ਨੇ ਵੀ