ਪੰਨਾ:Guru Granth Sahib Ji.pdf/915

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਨਾਮ ਹਰਿ ਜਨ ਮਨਹਿ ਸੁਖਾਨੇ॥੬॥ ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥ ਦਇਆਲ ਭਏ ਤਾ ਆਏ ਚੀਤਿ ॥ ਕਿ ਦਇਆ ਧਾਰੀ ਤਿਨਿ ਧਾਰਣਹਾਰ ॥ ਬੰਧਨ ਤੇ ਹੋਈ ਛੁਟਕਾਰ ॥੭॥ ਸਭਿ ਥਾਨ ਦੇਖੇ ਨੈਣ ਅਲੋਇ ॥ ਤਿਸੁ ਦੀਓ ਦੇ ਬਿਨੁ ਦੂਜਾ ਅਵਰੁ ਨ ਕੋਇ ॥ ਭ੍ਰਮ ਭੈ ਛੁਟੇ ਗੁਰ ਪਰਸਾਦ ॥ ਨਾਨਕ ਪੇਖਿਓ ਸਭੁ ਬਿਸਮਾਦ ॥੮॥੪॥ ਰਾਮਕਲੀ ਮਹਲਾ ੫ ॥ ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥੧॥ ਇਹੁ ਮਨੁ ਹਰਿ ਕੇ ਤੇ ਨਾਮਿ ਉਧਾਰਨਾ ॥੧॥ ਰਹਾਉ ॥ ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥੨॥ ਕਾਮੁ ਕ੍ਰੋਧੁ ॥ ਦੇ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥੩॥ ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥੪॥ ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥੫॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਨੂੰ ਆਗੈ ਸਾਰਨਾ ॥੬॥ ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥੭॥ ਅਨਿਕ ਬਾਰ ਕੋਟਿ ਜਨ ਜੋ ਉਪਰਿਨਾਨਕ ਵੈ ਵਾਰਨਾ ॥੮॥੫॥ ਰਾਮਕਲੀ ਮਹਲਾ ੫ ਅਸਟਪਦੀ ੧ਓ ਸਤਿਗੁਰ ਪ੍ਰਸਾਦਿ॥ ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥ ਮੇਰਾ ਗੁਰੁ ਪਰਮੇਸਰੁ ਸੁਖਦਾਈ ॥ ਜੋ ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥ ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਬਾਈ ॥੩॥ ਕਰਣ ਕਾਰਣ : ਦੇ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥ ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ । ॥੫॥ ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥ ਜਨਮ ਮਰਣ ਕਾ ਸਹਸਾ ਚੁਕਾ ਹੈ ਬਾਹੁੜਿ ਕਤਹੁ ਨ ਧਾਈ ॥੭॥ ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮ll ਸੰਤਸੰਗਿ ਕਿ ਕ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥ ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਕਿ ਮੈਂ ਨ ਭਾਈ ॥੧੦॥ ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧ll ਘਾਲ ਸਿਆਣਪ ਤੇ ਦੀ ਉਕਤਿ ਨ ਮੇਰੀ ਪਰੈ ਗੁਰੁ ਕਮਾਈ ॥੧੨॥ ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥ ਪੁਤੁ ॥