ਪੰਨਾ:Guru Granth Sahib Ji.pdf/917

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ॥ ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਦੇ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਨੇ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ ਕਿ ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨੂੰ ਨਾਹੀ ਘਰਿ ਤੇਰੈ ॥੩॥ ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ॥ ਸਾਚਾ ਨਾਮੁ ਮੇਰਾ ਆਧਾਰੋ॥੪॥ ਦੇ ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ ਏਸ ਨਉ ਹੋਰੁ ਕਿ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥ ਆਨੰਦੁ ਆਨੰਦੁ ਕਿ ਕਿ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕੇ 1 ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਤੇ ਜੋ ਜੋ