ਪੰਨਾ:Guru Granth Sahib Ji.pdf/940

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਇਹੁ ਮਨੁ ਲਾਇਆ ॥ ਕਿਤੁ ਬਿਧਿ ਆਸਾ ਮਨਸਾ ਖਾਈ ॥ ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥ ਬਿਨੁ ਦੰਤਾ ਕਿਉ ਖਾਈਐ ਸਾਰੁ ॥ ਨਾਨਕ ਸਾਚਾ ਕਰਹੁ ਬੀਚਾਰੁ ॥੧੯॥ ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥ ਅਨਹਤਿ ਜੋ ਰਾਤੇ ਇਹੁ ਮਨੁ ਲਾਇਆ ॥ ਮਨਸਾ ਆਸਾ ਸਬਦਿ ਜਲਾਈ ॥ ਗੁਰਮੁਖਿ ਜੋਤਿ ਨਿਰੰਤਰਿ ਪਾਈ ॥ ਤੈ ਗੁਣ ਮੇਟੇ ਖਾਈਐ ਸਾਰੁ ॥ ਨਾਨਕ ਤਾਰੇ ਤਾਰਣਹਾਰੁ ॥੨੦॥ ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁਨ ਕਹਾ ਘਰ ਵਾਸੋ ॥ ਗਿਆਨ ਕੀ ਮੁਦਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥ ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥ ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ ਗੁਰ ਕੈ ਸਬਦਿ ਹਉਮੈ ਬਿਖੁ 1 ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥ ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥ ਕਹਾ ਨੂੰ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥ ਕਿ ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥ ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥ ਦੇ ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥ ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥ ਜੋ ਦੀ ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥ ਅਕਲਪਤ ਮੁਦਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ॥ ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ॥ ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥ ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥ ਅਵਿਗਤੋ ਨਿਰਮਾਇਲ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥ ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥ ਕੇ ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਕਿ ਥੀਆ ॥ ਜੀਵਤੁ ਮਰੈ ਤਾ ਸਭੁ ਕਿਛੁ ਸੁਝੈ ਅੰਤਰਿ ਜਾਣੈ ਸਰਬ ਦਇਆ ॥ ਨਾਨਕ ਤਾ ਕਉ ਮਿਲੈ ਵਡਾਈ ਆਪੁ ਕਿ ਕਿ ਪਛਾਣੈ ਸਰਬ ਜੀਆ ॥੨੪॥ ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੁਚੇ ਏਕ ਮਇਆ ॥ ਝੂਠੇ ਆਵਹਿ ਠਵਰ ਨ ਕਿ ਪਾਵਹਿ ਦੂਜੈ ਆਵਾ ਗਉਣੁ ਭਇਆ ॥ ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥ ਏਕਾ ਜੋ