ਪੰਨਾ:Guru Granth Sahib Ji.pdf/95

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਾਝ ਮਹਲਾ ੪ ॥ ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥ ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥ ਮਿਲਿ ॥ ਕਿ ਸਤਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥੧॥ ਆਉ ਸਖੀ ਹਰਿ ਮੇਲੁ ਕਰੇਹਾ ॥ ਮੇਰੇ ਮੈਚ ਕ ਪ੍ਰੀਤਮ ਕਾ ਮੈ ਦੇਇ ਸਨੇਹਾ ॥ ਮੇਰਾ ਮਿਤ੍ਰ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥੨॥ ਮੇਰੀ ਬੇਦਨ ਕਿ ਹਰਿ ਗੁਰੁ ਪੂਰਾ ਜਾਣੈ ॥ ਹਉ ਰਹਿ ਨ ਸਕਾ ਬਿਨੁ ਨਾਮ ਵਖਾਣੇ ॥ ਮੈ ਅਉਖਧੁ ਮੰਤ੍ਰ ਦੀਜੈ ਗੁਰ ਪੂਰੇ ਮੈ ਹਰਿ ਹਰਿ ਨਾਮਿ ਉਧਰੀਐ ਜੀਉ ॥੩॥ ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥ ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥ ਹਰਿ ॥ ਦੀ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥੪॥੩॥ ਮਾਝ ਮਹਲਾ ੪ ॥ ਹਰਿ ਜਨ ਹੋ ਸੰਤ ਮਿਲਹੁ ਮੇਰੇ ਭਾਈ ॥ ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥ ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ . ਹਰਿ ਦਰਸਨਿ ਮਨੁ ਭੀਜੈ ਜੀਉ ॥੧॥ ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥ ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥ ਜੋ ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥ ਵਡਭਾਗੀ ਹਰਿ ਸੰਗਤਿ ਨ ਕਿ ਪਾਵਹਿ ॥ ਭਾਗਹੀਨ ਭੂਮਿ ਚੋਟਾ ਖਾਵਹਿ ॥ ਬਿਨ ਭਾਗਾ ਸਤਸੰਗ ਨ ਲਭੈ ਬਿਨ ਸੰਗਤਿ ਮੈਲ ਭਰੀਜੈ ਜੀਉ ਦੇ ॥੩॥ ਮੈ ਆਇ ਮਿਲਹੁ ਜਗਜੀਵਨ ਪਿਆਰੇ ॥ ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥ ਗੁਰਮਤਿ ਨਾਮੁ ਮੀਠਾ । ॥ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥੪॥੪॥ ਮਾਝ ਮਹਲਾ ੪ ॥ ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥ ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥ ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥੧॥ ਆਵਹੁ ਸੰਤ ਮੈ ਗਲਿ ਮੇਲਾਈਐ ॥ ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥ ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥੨॥ ਵਡਭਾਗੀ ਹਰਿ ਸੰਤੁ ਮਿਲਾਇਆ ॥ ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥ ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭ ਜੂਨੀ ਆਂ ਇੱਕ ਨਿਤਿ ਪਉਦਾ ਜੀਉ ॥੩॥ ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਮਲੁ ਹਉਮੈ ਬਿਖਿਆ ਸਭ ਨਿਵਾਰੀ ॥ ਕਿ ਨਾਨਕ ਹਟ ਪਟਣ ਵਿਚ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥੪॥੫॥ ਮਾਝ ਮਹਲਾ ੪ ॥ ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥ ਮਿਲਿ ਸੰਗਤਿ ਮਨਿ ਨਾਮ ਵਸਾਈ ॥ ਹਰਿ ਪ੍ਰਭ ਅਗਮ ਅਗੋਚਰ ਸੁਆਮੀ ॥