ਪੰਨਾ:Guru Granth Sahib Ji.pdf/950

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਨ ਦੀ ਗਵਾਇ ॥ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥ ਮਃ ੩ ॥ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਕਿ ਸੀਗਾਰੁ ॥ ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥ ਭਰਮੁ ਗਇਆ ਤਾ ਜਾਗਿਆ ਦੇ ਚੂਕਾ ਅਗਿਆਨ ਅੰਧਾਰੁ ॥ ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥ ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥ ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥ ਬਿਨੁ ਹਰਿ ਭਗਤੀ ਸੀਗਾਰੁ ਕਰਹਿ ॥ ਨਿਤ ਜੰਮਹਿ ਹੋਇ ਖੁਆਰੁ ॥ ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥ ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥ ਚੰਗੇ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥ ਮਃ ੩ ॥ ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਨ ਜਾਇ ॥ ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਕਿ ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਦੀ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥ ਪਉੜੀ ॥ ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਤੇ ਸਭਿ ਧਾਵਹਿ ॥ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥ ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਤੇ ਪਾਵਹਿ ॥ ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥ ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥ ॥੮il ਸਲੋਕ ਮਃ ੩ ॥ ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥ ਨਾਨਕ ਹੁਕਮੈ ਜੇ ਬੁਝੈ ਸੋ ਫਲੁ ਪਾਏ ਸਚੁ ॥ ਤੇ ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥ ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨ ਨਿਕਚੁ ॥੧॥ ਮਃ ੩ ॥ ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਓਇ ਥਾਉ ਕੁਥਾਉ ਨ ਕਿ ਕ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ॥ ਪੰਚ ਦੀ ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥ ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਬੈਂਕ ਦੀ ਇਹੁ ਵੀਚਾਰੁ ॥ ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥ ਨਾਮੁ ਜਪੇ ਨਾਮੋ ਆਰਾਧੇ