ਪੰਨਾ:Guru Granth Sahib Ji.pdf/957

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਮਕਲੀ ਕੀ ਵਾਰ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਸਲੋਕ ਮਃ ੫ ॥ ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤ੍ਰ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥ ਮਃ ੫ ॥ ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ॥ ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ॥ : ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥ ਜਨ ਨਾਨਕ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥ ॥੨॥ ਪਉੜੀ ॥ ਥਟਣਹਾਰੈ ਥਾਟੁ ਆਪੇ ਹੀ ਥਟਿਆ ॥ ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥ ਆਪੇ ਕਰਿ ਪਾਸਾਰੁ ਕਿ ਕਿ ਆਪੇ ਰੰਗ ਰਟਿਆ ॥ ਕੁਦਰਤਿ ਕੀਮ ਨ ਪਾਇ ਅਲਖ ਮਟਿਆ ॥ ਅਗਮ ਅਥਾਹ ਬੇਅੰਤ ਪਰੈ ਪਰਟਿਆ ॥ ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥ ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥ ਸਚਾ ਸਾਹਿਬੁ ਆਪਿ ਗੁਰਮੁਖਿ ਦੀ ਪਰਗਟਿਆ ॥੧॥ ਸਲੋਕੁ ਮਃ ੫ ॥ ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥ ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥ ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥ ਜਨ ਨਾਨਕ ਤੇ ( ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥ ਮਃ ੫ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ ? ਪਾਵਾ ਪ੍ਰਭ ਤੋਹਿ ॥ ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ॥ ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ ਦੇ ਨ ਸੋਇ ॥ ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥੨॥ ਪਉੜੀ ॥ ਦੇਵਣਹਾਰੁ ਦਾਤਾਰੁ ਕਿਤੁ ॥ ਨੂੰ ਮੁਖਿ ਸਾਲਾਹੀਐ ॥ ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥ ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥ ਨੇ ਪਾਲੇ ਬਾਲਕ ਵਾਗ ਦੇ ਕੈ ਆਪਿ ਕਰ॥ ਕਰਦਾ ਅਨਦ ਬਿਨੋਦ ਕਿਛ ਨ ਜਾਣੀਐ ॥ਸਰਬ ਧਾਰ ਸਮਰਥ ਹਉ ਤਿਸ ਨੂੰ ਕਿ ਕੁਰਬਾਣੀਐ ॥ ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥ ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ਕੇ ॥੨॥ ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਕੇ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਕੇ