ਪੰਨਾ:Guru Granth Sahib Ji.pdf/978

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਾਲ ॥ ਹਰਿ ਹੋ ਹੋ ਹੋ ਮੇਲਿ ਨਿਹਾਲ ॥੧॥ ਰਹਾਉ ॥ ਹਰਿ ਕਾ ਮਾਰਗੁ ਗੁਰ ਸੰਤ ਬਤਾਇਓ ਗੁਰਿ ਚਾਲ ਦੀ ਦਿਖਾਈ ਹਰਿ ਚਾਲ ॥ ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਕੇ ਨਿਹਾਲ ਨਿਹਾਲ ਨਿਹਾਲ ॥੧॥ ਤੇ ਗੁਰ ਕੇ ਸਿਖ ਮੇਰੇ ਹਰਿ ਭਿ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਪੈਕ ਨਾਲਿ ॥ ਜਨ ਨਾਨਕ ਕਉ ਮਤਿ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ ਨੂੰ ਨਿਹਾਲ॥੨॥੩॥੯॥ ਰਾਗੁ ਨਟ ਨਾਰਾਇਨ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਰਾਮ ਹਉ ਕਿਆ ਜਾਨਾ ਕਿਆ ਭਾਵੈ ॥ ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥ ਸੋਈ ਗਿਆਨੀ ਸੋਈ ਕਿ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥ ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ਕਿ ॥੧॥ ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥ ਸੋਈ ਜਨੁ ਸੋਈ ਨਿਜ ਭਗਤਾ ਜਿਸੁ ਦੀ ਕੇ ਊਪਰਿ ਰੰਗੁ ਲਾਵੈ ॥੨॥ ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥ ਸੰਤਸੰਗਿ ਕਿ ਕਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥੩॥ ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਾਵੈ॥ਕਹੁ ਨਾਨਕ ਮੋਰਚਾ ਗੁਰਿਲਾਓ ਤਹ ਗਰਭ ਜੋਨਿ ਕਹ ਆਵੈ॥੪॥੧॥ | ਨਟ ਨਾਰਾਇਨ ਮਹਲਾ ੫ ਦੁਪਦੇ ੴ ਸਤਿਗੁਰ ਪ੍ਰਸਾਦਿ॥ ਉਲਾਹਨੋ ਮੈ ਕਾਹੂ ਨ ਦੀਓ ॥ ਮਨ ਮੀਠ ਤੁਹਾਰੋ ਕੀਓ ॥੧॥ ਰਹਾਉ ॥ ਆਗਿਆ ਮਾਨਿ ਜਾਨਿ ਸੁਖੁ ਪਾਇਆ ॥ ਨੂੰ ਸੁਨਿ ਸੁਨਿ ਨਾਮੁ ਤੁਹਾਰੋ ਜੀਓ ॥ ਈਹਾ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰ ਦ੍ਰਿੜੀਓ ॥੧॥ ਜਬ ਤੇ ਤੇ ਕਿ ਜਾਨਿ ਪਾਈ ਏਹ ਬਾਤਾ ਤਬ ਕੁਸਲ ਖੇਮ ਸਭ ਥੀਓ ॥ ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥ ਚੁੱਕ ਕਿ ੨॥੧॥੨॥ ਨਟ ਮਹਲਾ ੫ ॥ ਜਾ ਕਉ ਭਈ ਤੁਮਾਰੀ ਧੀਰ ॥ ਜਮ ਕੀ ਤਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਕਿ ਪੀਰ ॥੧॥ ਰਹਾਉ ॥ ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥ ਮਾਤ ਪਿਤਾ ਸਾਜਨ ਸੰਤ ਕਿ