ਪੰਨਾ:Guru Granth Sahib Ji.pdf/98

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲਾਏ ॥ ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥ ਮਾਝ ਮਹਲਾ ੫ ॥ ਕ ਖੋਜਤ ਖੋਜਤ ਦਰਸਨ ਚਾਹੇ ॥ ਭਾਤਿ ਭਾਤਿ ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਕਿ ਜੀਉ ਆਣਿ ਮਿਲਾਵੈ ਜੀਉ ॥੧॥ ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥ ਪੂਜਾ ਤਿਲਕੁ ਤੀਰਥ ਇਸਨਾਨਾ ॥ ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥ ਅਨਿਕ ਬਰਖ ਕੀਏ ਜਪ ਤਾਪਾ ॥ ਦੇ ਗਵਨੁ ਕੀਆ ਧਰਤੀ ਭਰਮਾਤਾ ॥ ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥ ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥ ਮਨੁ ਤਨੁ ਸੀਤਲੁ ਧੀਰਜੁ ਪਾਇਆ ॥ ਪ੍ਰਭੁ ਅਬਿਨਾਸੀ ਬਸਿਆ ਘਟ . ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥ ਮਾਝ ਮਹਲਾ ੫ ॥ ਪਾਰਬ੍ਰਹਮ ਅਪਰੰਪਰ ਦੇਵਾ ॥ ਅਗਮ ਅਗੋਚਰ ਅਲਖ ਅਭੇਵਾ ॥ ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥ ਕ ॥੧॥ ਗੁਰਮੁਖਿ ਮਧੁਸੂਦਨੁ ਨਿਸਤਾਰੇ ॥ ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥ ਦਇਆਲ ਦਮੋਦਰੁ ਗੁਰਮੁਖਿ ਪਾਈਐ ਕਿ ਕਿ ਹੋਰਤੁ ਕਿਤੈ ਨ ਭਾਤੀ ਜੀਉ ॥੨॥ ਨਿਰਹਾਰੀ ਕੇਸਵ ਨਿਰਵੈਰਾ ॥ ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥ ਗੁਰਮੁਖਿ ਮੈ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥ ਅਮੋਘ ਦਰਸਨ ਬੇਅੰਤ ਅਪਾਰਾ ॥ ਵਡ ਸਮਰਥੁ ਤੋਂ ਸਦਾ ਦਾਤਾਰਾ ॥ ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥ ਦੇ ਮਾਝ ਮਹਲਾ ੫ ॥ ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰਹੈ ਉਹੈ ਤੇ ਦਾ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥ ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥ ਨਾ ਕੋ ਮੂਰਖੁ ਨਾ ਕੋ ਨੂੰ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਕਿ ਜੀਉ ॥੩॥ ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਕਿ ਮੈਂ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥ ਮਾਝ ਮਹਲਾ ੫ ॥ ਦੁਖੁ ਤਦੇ ਜਾ ਵਿਸਰਿ ਜਾਵੈ ॥ ਭੁਖ ਵਿਆਪੈ ਬੈਂਕ ਕੇ ਬਹੁ ਬਿਧਿ ਧਾਵੈ ॥ ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥ ਸਤਿਗੁਰੁ ਮੇਰਾ ਵਡ ਜੋ