ਪੰਨਾ:Guru Granth Sahib Ji.pdf/982

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੫॥ ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥ ਗੁਰ ਕੇ ਬਚਨ ਸਤਿ ਸਤਿ ਕਰਿ ॥ ਕ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥ ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥ ਜੋ ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥ ਹਰਿ ਹਰਿ ਰੂਪ ਰੰਗ ਸਭਿ ਤੇਰੇ ਮੇਰੇ ਲਾਲਨ ਪੈਕ ਦੇ ਲਾਲ ਗੁਲਾਰੇ ॥ ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥ ਨਟ ਮਹਲਾ ੪ ॥ ਰਾਮ ਗੁਰ ਦੀ ਸਰਨਿ ਪ੍ਰਭੂ ਰਖਵਾਰੇ ॥ ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥ ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ॥ ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਹੈ ਪੈਜ ਸਵਾਰੇ ॥੧॥ ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥ ਏਕੁ ਪੁਰਖੁ ਇਕੁ ਨਦਰੀ ਆਵੈ ਸਭ . ਏਕਾ ਨਦਰਿ ਨਿਹਾਰੇ ॥੨॥ ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥ ਆਪਿ ਕਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥ ਅੰਤਰਿ ਵਾਸੁ ਬਹੁਤੁ ਮੁਸਕਾਈ ਮਿ ਭੂਲਾ ਵਿੱਚ ਕ ਮਿਰਗੁ ਸਿੰਝਾਰੇ ॥ ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥ ਬਾਣੀ ਗੁਰੂ ਗੁਰੂ ਹੈ ਬੈਂਡ ਦੀ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥ ਪੰਨੇ ਤੇ ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥ ਜਿਉ ਜਨ ਚੰਚਾਂਸੁ ਦੁਖਿਆ ਯਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥ ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥ ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥ ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ਼ਿਸ਼ਟ ਸਵਾਰੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥ ਨਟ ਮਹਲਾ ੪ ॥ ਰਾਮ ਕਰਿ ਕਿਰਪਾ ਲੇਹੁ ਉਬਾਰੇ ॥ ਜਿਉ ਪਕਰਿ ਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥੧॥ ਰਹਾਉ ॥ ਕੀ ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥ ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਬੈਂਕ ਕਿ ਗੁਰੁ ਮੇਲਿ ਸਵਾਰੇ ॥੧॥ ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥ ਮਿਲਿ ਸਤਸੰਗਤਿ ਕਿ ਦੀ ਪਰਮ ਪਦੁ ਪਾਇਆ ਕਿ ਮਾਖਨ ਕੇ ਗਟਕਾਰੇ ॥੨॥ ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ ਕੇ