ਪੰਨਾ:Guru Granth Sahib Ji.pdf/985

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਾਲੀ ਗਉੜਾ ਮਹਲਾ ੪॥ ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥ ਅਪਰੰਪਰੋ ਪਾਰਬ੍ਰਹਮੁ ਕਿ ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥੧॥ ਰਹਾਉ ॥ ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ ॥ ਦੀਨ ਕ ਹਰਿ ਆਨਿ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥੧॥ ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ ਕਿ ਦੇ ਲਿਵ ਲਾਇਓ ॥ ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥੨॥ ਪਤਿਤ ਪਾਵਨੁ ਨਾਮੁ ॥ ਨਰਹਰਿ ਮੰਦਭਾਗੀਆਂ ਨਹੀ ਭਾਇਓ ॥ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥੩॥ ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ ॥ ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ ਸਮਾਇਓ ॥੪॥੩॥ ਮਾਲੀ ਗਉੜਾ ਮਹਲਾ ੪ ॥ ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥ ਕਮਲ ਪ੍ਰਗਾਸੁ ਭਇਆ . ਗੁਰੁ ਪਾਇਆ ਹਰਿ ਜਪਿਓ ਭਮੁ ਭਉ ਭਾਗਾ ॥੧॥ ਰਹਾਉ ॥ ਭੈ ਭਾਇ ਭਗਤਿ ਲਾਗੋ ਮੇਰਾ ਜੀਅਰਾ ਮਨੁ ਸੋਇਓ ਕਿ ਗੁਰਮਤਿ ਜਾਗਾ ॥ ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥੧॥ ਮਨਮੁਖੁ ਰੰਗੁ ਕਸੁੰਭੁ ਚ ਦੀਕ ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥ ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮ ਰਾਇ ਕਾ ਲਾਗਾ ਐਂਡ ॥੨॥ ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥ ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥੩॥ ਹਰਿ ਚਾਰਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥ ਜਨ ਨਾਨਕੁ ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥੪॥੪॥ ਮਾਲੀ ਗਉੜਾ ਮਹਲਾ ੪ ॥ ਮੇਰੇ ਮਨ ਭਜੁ ਹਰਿ ਦੇ . ਹਰਿ ਨਾਮੁ ਗੁਪਾਲਾ ॥ ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ ॥ ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥ ਜਿਨ ਕੈ ਮਸਤਕਿ ਲੀਖਿਆ ਹਰਿ ਮਿਲਿਆ। ਹਰਿ ਬਨਮਾਲਾ ॥੧॥ ਜਿਨ ਹਰਿ ਨਾਮੁ ਧਿਆਇਆ ਤਿਨ ਕੇ ਸਰਬ ਜੰਜਾਲਾ ॥ ਤਿਨ ਜਮੁ ਨੇੜਿ ਨ ਆਵਈ ਕ ਗੁਰਿ ਰਾਖੇ ਹਰਿ ਰਖਵਾਲਾ ॥੨॥ ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥ ਕਰੁ ਮਾਇਆ ਕਿ ਕਿ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥ ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਕੇ ਦੇ ਜਾਲਾ ॥ ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥ ਮਾਲੀ ਗਉੜਾ ਮਹਲਾ ੪ ॥