ਪੰਨਾ:Guru Granth Sahib Ji.pdf/986

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥ ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥੧॥ ਕਿ ਰਹਾਉ ॥ ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥ ਹਰਿ ਸਾਜਨੁ ਮੇਲਿਓ ਗੁਰਿ ਪੂਰੈ ਮੈਂ ਦੇ ਗੁਰ ਬਚਨਿ ਬਿਕਾਨੋ ਹਟਿ ਹਾਟ ॥੧॥ ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥੨॥ ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ ਕਪਾਟ ॥ ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥੩॥ ਕਲਜੁਗਿ ਗੁਰੁ ਪੂਰਾ ਤਿਨ ਪਾਇਆ ॥ ਦੇ ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ॥੪॥੬॥ ਛਕਾ ੧॥ ਮਾਲੀ ਗਉੜਾ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਰੇ ਮਨ ਟਹਲ ਹਰਿ ਸੁਖ ਸਾਰ ॥ ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ ਕਿ ॥੧॥ ਰਹਾਉ ॥ ਜਿਨਾ ਮਸਤਕਿ ਲੀਖਿਆ ਤੇ ਮਿਲੇ ਸੰਗਾਰ ॥ ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ . ਕੇ ॥੧॥ ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ॥ ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ ਨੇ ਨੇ ॥੨॥ ਇਕਿ ਭਰਮਿ ਭੁਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥ ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ ॥੩॥ ਕਿ ਤੇ ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ॥ ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ ॥੪॥੧॥ ਮਾਲੀ ਗਉੜਾ ਮਹਲਾ ੫ ॥ ਰਾਮ ਨਾਮ ਕਉ ਨਮਸਕਾਰ ॥ ਜਾਸੁ ਜਪਤ ਹੋਵਤ ਉਧਾਰ ॥੧॥ ਰਹਾਉ ॥ ਜਾ ਕੈ ਸਿਮਰਨਿ ਮਿਟਹਿ ਧੰਧ॥ ਜਾ ਕੈ ਸਿਮਰਨਿ ਛੁਟਹਿ ਬੰਧ ॥ ਜਾ ਕੈ ਸਿਮਰਨਿ ਮੂਰਖ ਚਤੁਰ॥ ਜਾ ਕੈ ਸਿਮਰਨਿ ਕੁਲ ਉਧਰ ॥੧॥ ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ ਜਾ ਕੈ ਸਿਮਰਨਿ ਮੁਚਤ ਪਾਪ ॥ ਜਾ ਕੈ ਸਿਮਰਨਿ ਨ ਸੰਤਾਪ ॥੨॥ ਜਾ ਕੈ ਸਿਮਰਨਿ ਰਿਦ ਬਿਗਾਸ ॥ ਜਾ ਕੈ ਸਿਮਰਨਿ ਕਵਲਾ ਦਾਸਿ ॥ ਕਿ ਜਾ ਕੈ ਸਿਮਰਨਿ ਨਿਧਿ ਨਿਧਾਨ ॥ ਜਾ ਕੈ ਸਿਮਰਨਿ ਤਰੇ ਨਿਦਾਨ ॥੩॥ ਪਤਿਤ ਪਾਵਨੁ ਨਾਮੁ ਹਰੀ ॥ ਕੋਟਿ ਜੀ ਕਿ ਭਗਤ ਉਧਾਰੁ ਕਰੀ ॥ ਹਰਿ ਦਾਸ ਦਾਸਾ ਦੀਨੁ ਸਰਨ ॥ ਨਾਨਕ ਮਾਥਾ ਸੰਤ ਚਰਨ ॥੪॥੨॥ ਮਾਲੀ ਗਉੜਾ ਕਿ ਮਹਲਾ ੫ ॥ ਐਸੋ ਸਹਾਈ ਹਰਿ ਕੋ ਨਾਮ ॥ ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥ ਬੂਡਤ ਕਉ ਜੈਸੇ ਬੇੜੀ ਤੇ ਜ