ਪੰਨਾ:Guru Granth Sahib Ji.pdf/992

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥ ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥ ਕਿ ਮਾਰੂ ਮਹਲਾ ੧॥ ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥ ਬੋਹਿਥੁ ਜਲ ਸਿਰਿ ਤਰਿ ਟਿਕੇ ਸਾਚਾ * ਵਖਰੁ ਜਿਤੁ ॥ ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥ ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥ ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥ ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥ ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥ ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਦੇ ਅਫਾਰੀ ॥ ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥ ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ . ਸਾਰੀ ॥੨॥ ਨਿਧਨਿਆ ਧਨੁ ਨਿਗੁਰਿਆ ਗੁਰੁ ਨਿਮਾਣਿਆ ਤੂ ਮਾਣੁ ॥ ਅੰਧੁਲੈ ਮਾਣਕੁ ਗੁਰੁ ਪਕੜਿਆ ਕਿ ਨਿਤਾਣਿਆ ਤੂ ਤਾਣੁ ॥ ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥ ਨਾਮ ਬਿਨਾ ਨਾਹੀ ਦਰਿ ਢੋਈ ਮੌਤ ਕਿ ਝੂਠਾ ਆਵਣ ਜਾਣੁ ॥੩॥ ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥ ਗਿਆਨ ਰਤਨਿ ਮਨੁ ਮਾਜੀਐ ਦੀ ਬਹੁੜਿ ਨ ਮੈਲਾ ਹੋਇ ॥ ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦ll ਮਾਰੂ ਮਹਲਾ ੧ ॥ ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥ ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥ ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥ ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥ ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥ ਜਿਹਵਾ ਠੰਡੀ ਨੂੰ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥ ਦੀਕ ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ ਬੈਂਕ ਜੋ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥ ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਕੇ ਪਨਿਵਾਸੀ ॥ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕ ਭਇਆ ਉਦਾਸੀ ॥੫॥੧੧॥