ਪੰਨਾ:ਵਲੈਤ ਵਾਲੀ ਜਨਮ ਸਾਖੀ.pdf/13

ਵਿਕੀਸਰੋਤ ਤੋਂ
(ਪੰਨਾ:Janam Sakhi.pdf/13 ਤੋਂ ਰੀਡਿਰੈਕਟ)
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਇਉੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥
ਇਨ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇ-
ਖੁ ਨ ਹੋਈ ॥੨॥ ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ
ਨ ਪਾਇਆ ॥ ਸੇਵਾ ਕਰਹਿ ਸੇਈ ਫਲੁ ਪਾਵਹਿ ਜਿ
ਨਿਇਕਮਨ ਸਚੁ ਕਮਾਇਆ ॥੩॥ ਙਙਾਾ ਙਿਆਨੁ
ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ॥ ਸਰਬ ਜੀਆ
ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥
ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ॥
ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬਾਧਿ
ਲੀਆ ॥੫॥ ਖਖੈ ਖੁੰਦਕਾਰਿ ਸਆ ਆਲਮੁ ਕਰਿ

4