ਪੰਨਾ:ਵਲੈਤ ਵਾਲੀ ਜਨਮ ਸਾਖੀ.pdf/16

ਵਿਕੀਸਰੋਤ ਤੋਂ
(ਪੰਨਾ:Janam Sakhi.pdf/16 ਤੋਂ ਰੀਡਿਰੈਕਟ)
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਠਿ ਚਲਣਾ॥ਜੂਐ ਜਨਮੁ ਨ ਹਾਰਹੁ ਅਪਣਾ ਭਜਿ ਪੜਹੁ ਤੁਮ ਹਰਿ ਸਰਣਾ॥੧੪॥ ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨਕਾ ਕਾ ਚਿਤੁ ਲਾਗਾ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ॥੧੫॥ ਡਡੈ, ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ॥ ਤਿਸਹਿ ਸਰੇਵਹੁ ਤਾ ਸੁਖੁ ਪਾਵਹੁ; ਸਰਬ ਨਿਰੰਤਰਿ ਰਵਿ ਰਹਿਆ॥੧੬॥ ਢਢੈ, ਢਾਹਿ ਉਸਾਰੈ ਆਪੇ; ਜਿਉ ਤਿਸੁ ਭਾਵੈ ਤਿਵੈ ਕਰੇ॥ ਕਰਿ ਕਰਿ ਵੇਖੈ ਹੁਕਮੁ ਚਲਾਏ; ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ॥੧੭॥

ਣਾਣੈ, ਰਵਤੁ ਰਹੈ ਘਟ ਅੰਤਰਿ

7