ਪੰਨਾ:Jap Ji Sahib.pdf/2

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

॥ ਜਪੁ ॥

ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥