ਪੰਨਾ:Jap Ji Sahib.pdf/7

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥