Page:Kujh Singh Sabha Lehar Baare.pdf/5

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


                                                                       3 

ਸ੍ਰ : ਠਾਕਰ ਸਿੰਘ ਸੰਧਾਵਾਲੀਏ ਨੇ ੧੮੭੩ ਵਿੱਚ ਅੰਮ੍ਰਿਤਸਰ ਵਿੱਚ ਲਿਖੇ ਪੜ੍ਹੇ ਸਿੱਖਾਂ ਦੀ ਇੱਕਤ੍ਰਤਾ ਸੱਦੀ, ਜਿਸ ਵਿੱਚ ਬਾਬਾ ਖੇਮ ਸਿੰਘ, ਗਿਆਨੀ ਹਜ਼ਾਰਾ ਸਿੰਘ, ਗਿਆਨੀ ਗਿਆਨ ਸਿੰਘ, ਗਿਆਨੀ ਸਰਦੂਲ ਸਿੰਘ ਅਤੇ ਕਪੂਰਬਲੇ ਦੇ ਕੰਵਰ ਬਿਕ੍ਰਮ ਸਿੰਘ ਨੇ ਦਰਸ਼ਨ ਦਿੱਤੇ ਅਤੇ ਅੰਮ੍ਰਿਤਸਰ ਵਿੱਚ ਪਹਿਲੀ ਸਿੰਘ ਸਭਾ ਕਾਇਮ ਕੀਤੀ ਗਈ । ਇੱਕ ਹੋਰ ਸਿੰਘ ਸਭਾ ੧੮੭੯ ਵਿੱਚ ਲਾਹੌਰ ਵਿੱਚ ਬਣੀ ।