ਪੰਨਾ:Guru Granth Sahib Ji.pdf/516

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਈਐ ਆਪਿ ਦਇਆ ਕਰਿ ਦੇਇ ॥ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ ਮਃ ੩॥ ਕਿ ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਨ ਜਾਇ ॥ ਜਿਨਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਪਰ ਦੇ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥ ਪਉੜੀ ॥ ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ॥ ਪਿਆਰੁ ॥ ਦਰ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ਢਾਢੀ ਜਾ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥ ਸਲੋਕੁ ਮਃ ੩ ॥ ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥ ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਕਿ ਜਾਪਣਾ ॥ ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ॥ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕ ਨੂੰ ਕੀਤੀ ਕਰਤਾਰਿ॥ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ॥ ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ॥ ਦੀ ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥ ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥ • ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥ ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ॥੧॥ ਮਃ ੩ ॥ ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥ ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥ ਪਉੜੀ ॥ ਅੰਸਾ ਅਉਤਾਰੁ ਉਪਾਇਓਨੁ ਭਾਉ ॥ ਦੂਜਾ ਕੀਆ ॥ ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨੀ ਨ ਲਹੀਆ ॥ ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥ ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ਨੇ ਕਿ ॥੧੬॥ ਸਲੋਕੁ ਮਃ ੩ ॥ ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥ ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਕਿ ਕਿ ਪਰਵਾਣੁ ॥ ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥ ਮਃ ੩ ॥ ਮਨੁ ਕੁੰਚਰੁ ਪੀਲਕੁ ਗੁਰੁ ਗਿਆਨੁ ਤੇ ਕੁੰਡਾ ਜਹ ਖਿੰਚੇ ਤਹ ਜਾਇ ॥ ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥ ਪਉੜੀ ॥ ਤਿਸੁ ਆਗੈ