ਪੰਨਾ:Guru Granth Sahib Ji.pdf/544

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਨ ਦੀ ਮੁਰਾਰੀ ਰਾਮ ॥ ਦੁਖੁ ਰੋਗੁ ਨ ਭਉ ਬਿਆਪੈ ਜਿਨੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਕਿ * ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ ਬਿਹਾਗੜਾ ਮਹਲਾ ੫ ਘਰੁ ੨ ੴ ਸਤਿ ਨਾਮੁ ਗੁਰ ਪ੍ਰਸਾਦਿ॥ ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੁਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹੁ ਸੰਗਿ ਲਗਾ ॥੧॥ ਮੁੱਕ ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ ਦੀਕ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮੈਚ ਮਨਾ ॥ ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥ ਬਿਨਵੰਤਿ ਨਾਨਕ ਸੁਣਿ ਨੂੰ ਤੇ ਮੰਤ੍ਰ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹੁ ॥੨॥ ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥ ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨ ਤੇ ਬਡਭਾਗੀਆ ॥ ਸੁਖ ਸਹਜਿ ਸੋਵਹਿ ॥ ਦੇ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥ ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਦੇ ਭਾਣੇ ॥ ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥ ਤਿਤੁ ਗ੍ਰਿਹਿ ਸੋਹਿਲੜੇ ਕੋਡ ਕਿ ਅਨੰਦਾ ॥ ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਲੱਕ ਪਤਿਤ ਉਧਾਰਣੋ ॥ ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥ ਜੋ ਸਰਣਿ ਆਵੈ ਤਿਸੁ ਬੈਂਕ ਕ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ਕਿ ॥੪॥੧॥੪॥ ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥