ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/110

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਆਪਣੇ ਦੇਸ਼ ਲੈ ਚੱਲ।"

ਜੋਗੀਆਂ ਦੇ ਡੇਰੇ ਵਿੱਚੋਂ ਵਜਦੇ ਢੋਲਾਂ ਦੀ ਆਵਾਜ਼ ਆਉਂਦੀ ਪਈ ਸੀ ਤੇ ਉਨ੍ਹਾਂ ਦੇ ਖ਼ੁਸ਼ੀਆਂ ਭਰੇ ਗੀਤਾਂ ਦੇ ਬੋਲ ਹਵਾਵਾਂ ਵਿੱਚ ਸੁਗੰਧੀ ਬਖੇਰਦੇ ਪਏ ਸਨ। ਏਧਰ ਦੋ ਪਿਆਰੇ ਆਪਣੀਆਂ ਬਾਹਵਾਂ ਵਿੱਚ ਬਾਹਵਾਂ ਪਾਈ ਜ਼ਿੰਦਗੀ ਦੇ ਸਫ਼ਰ 'ਤੇ ਤੁਰੇ ਜਾ ਰਹੇ ਸਨ।

108/ਮਹਿਕ ਪੰਜਾਬ ਦੀ