ਪੰਨਾ:ਵਲੈਤ ਵਾਲੀ ਜਨਮ ਸਾਖੀ.pdf/215

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲਗਾ ਬੈਰਾਗੁ ਕਰਣਿ ਬੈਰਾਗੁ ਕਰਿਕੈ ਹਸਿਆ॥ ਤਾਂ ਬਾਬੇ ਆਖਿਆ॥ “ਮਰਦਾਨਿਆਂ! ਰਬਾਬੁ ਵਜਾਇ` ਤਾਂ ਮਰਦਾਨੇ ਰਬਾਬ ਵਜਾਇਆ॥ ਬਾਬੇ ਸਬਦੁ ਕੀਤਾ:ਰਾਗੁ ਵਡਹੰਸੁ ਮਹਲਾ ੧ ਘਰੁ ੧ ਅਮਲੀ ਅਮਲੁ ਨ ਅੰਬੜੇ ਮਛੀ ਨੀਰੁ ਨ ਹੋਇ॥ ਜੋ ਰਤੇ ਸਹਿ ਆਪਣੇ ਤਿ ਨ ਭਾਵੈ ਸਭੁ ਕੋਇ॥ ੧॥ ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ॥੧॥ ਰਹਾਉ॥ ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾਕਾ ਨਾਉ॥ ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ॥੨॥ ਮੈਕੀ ਨਦਰਿ ਨ ਆਵਹੀ ਵਸਹਿ ਹਕ਼ੀਆਂ ਨਾਲਿ॥ ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ॥ ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ॥

ਮਨਤੇਂ ਧੋਖਾ ਤਾ

204