ਪੰਨਾ:ਵਲੈਤ ਵਾਲੀ ਜਨਮ ਸਾਖੀ.pdf/282

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੁ ਖੁਦਾਇਆ ਬੰਦਗੀ ਆਲਾਹੁ ਆਲਾ ਹਾਜਰਾ॥੫॥ ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲ ਸੋਧੈ ਸੋਈ ਹਾਜੀ। ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ॥ ੬॥ ਸਭੇ ਵਖਤ ਸਭ ਕਰਿ ਵੇਲਾ॥ਖਾਲਕੁ ਯਾਦਿ ਦਿਲੈ ਮਹਿ ਮਉਲਾ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ॥੭ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮ ਜੰਜਾਲਾ॥ ਮੀਰ ਮਲਕ ਉਮਰੇ ਫਾਇਆ ਏਕ ਮੁਕਾਮ ਖੁਦਾਇ ਦਰਾ॥੮॥ ਅਵਲਿ ਸਿਫਤਿ ਦੂਜੀ

271