ਪੰਨਾ:ਵਲੈਤ ਵਾਲੀ ਜਨਮ ਸਾਖੀ.pdf/365

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਤੈ ਮਾਥੇ ਟਿੱਕਾ ਕੇਸਰ ਕਾ। ਤਦਹੁ ਨਾਲਿ ਹਸੂ ਲਹਾਰੁ, ਅਤੇ ਸੀਹਾਂ ਛੀਂਬਾ ਥੇ। ਅਤੇ ਫੁਲ ਅਹਾਰੁ ਕਰਦਾ ਥਾ, ਪਰਿ ਸੁਕੇ। ਅਤੈ ਪੈਰੀ ਚਮੜਾ, ਅਤੈ ਸਿਰਿ ਚਮੜਾ, ਸਾਰੀ ਦੇਹ ਲਪੇਟਿਅਸੂ, ਅਤੈ ਮਾਥੇ ਟਿੱਕਾ ਕੇਸਰ ਕਾ। ਤਦਹੁ ਨਾਲਿ ਹਸੂ ਲਹਾਰੁ ਅਤੇ ਸੀਹਾਂ ਛੀਂਬਾ ਥੇ। ਤਬ ਬਾਬਾ ਕਸ਼ਮੀਰ ਗਇਆ। ਕੋਈ ਦਿਨੁ ਓਥੈ ਭੀ ਰਹਿਆ। ਲੋਕੁ ਬਹੁਤੁ ਨਾਉ ਧਰੀਕ ਹੋਏ। ਤਬ ਕਸ਼ਮੀਰ ਕਾ ਪੰਡਿਤੁ ਬ੍ਰਹਮਦਾਸੁ ਥਾ, ਉਸ ਸੁਣਿਆ, “ਜੋ ਇਕੁ ਫਕੀਰੁ ਆਇਆ ਹੈ। ਤਬ ਉਸਕੈ ਸਾਥਿ ਦੁਇ ਉਠ ਪੁਰਾਣਾ ਕੇ ਚਲਨਿ, ਅਤੈ ਗਲਿ ਵਿਚਿ ਠਾਕੁਰ ਹੈ। ਆਇ ਰਾਮ ਰਾਮ ਕੀਤੀਓਸੁ। ਕਰਿਕੈ

354